ਮਾਨਸਾ, 30 ਮਈ – ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਅਤੇ ਸਾਬਕਾ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਮੰਗ ਕੀਤੀ ਕਿ ਸਿੱਧੂ ਮੂਸੇਵਾਲਾ ਅਤੇ ਦੀਪ ਸਿੱਧੂ ਦੇ ਕਤਲ ਦੀ ਜਾਂਚ ਯੂ.ਐਨ.ਓ ਤੋਂ ਕਰਵਾਈ ਜਾਵੇ।ਪਿੰਡ ਮੂਸਾ ਵਿਖੇ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟਾਉਣ ਤੋਂ ਬਾਅਦ ਅਜੀਤ ਨਾਲ ਗੱਲਬਾਤ ਕਰਦਿਆ ਸ. ਮਾਨ ਨੇ ਕਿਹਾ ਕਿ ਦੋਵੇਂ ਕਤਲਾਂ ਦਾ ਮਾਮਲਾ ਗੁੰਝਲਦਾਰ ਹੈ। ਉਨ੍ਹਾਂ ਕਿਹਾ ਕਿ 1984 ਤੋਂ ਬਾਅਦ ਭਾਰਤ ਦੇ ਸਿੱਖਾਂ ਦਾ ਵਿਸ਼ਵਾਸ ਦੇਸ਼ ਦੀ ਸਰਕਾਰ ਤੋਂ ਉੱਠ ਗਿਆ ਹੈ। ਇਹ ਕਤਲ ਸਿੱਖ ਕੌਮ ਨਾਲ ਸਬੰਧਿਤ ਹਨ, ਇਸ ਲਈ ਯੂ.ਐਨ.ਓ ਤੋਂ ਜਾਂਚ ਕਰਵਾਉਣਾ ਸਮੇਂ ਦੀ ਲੋੜ ਹੈ।
Related Posts
ਜਨਮ ਦਿਨ ਮੌਕੇ ਨਵਜੋਤ ਸਿੱਧੂ ਦੀ ਜੇਲ੍ਹ ’ਚ ਵਿਗੜੀ ਸਿਹਤ, ਪਹੁੰਚੇ ਹਸਪਤਾਲ
ਪਟਿਆਲਾ : ਪੰਜਾਬ ਦੇ ਸਾਬਕਾ ਮੰਤਰੀ ਤੇ ਕਾਂਗਰਸ ਪ੍ਰਧਾਨ ਤੇ ਮਸ਼ਹੂਰ ਕ੍ਰਿਕਟਰ ਨਵਜੋਤ ਸਿੰਘ ਸਿੱਧੂ ਅੱਜ ਪਟਿਆਲਾ ਦੇ ਕੇਂਦਰੀ ਜੇਲ੍ਹ…
ਕੈਪਟਨ ਅਮਰਿੰਦਰ ਸਿੰਘ ਨੇ ਖੰਨਾ ਦੀ ਅਨਾਜ ਮੰਡੀ ਦਾ ਕੀਤਾ ਦੌਰਾ
ਖੰਨਾ -ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤਕਰੀਬਨ 3 ਸਾਲਾਂ ਬਾਅਦ ਸੂਬੇ ਦੀ ਸਿਆਸਤ ਵਿਚ ਮੁੜ ਸਰਗਰਮ ਹੋ…
ਪੰਜਾਬ ਹਰਿਆਣਾ ਹਾਈਕੋਰਟ ਨੇ ਰਣਜੀਤ ਸਿੰਘ ਕਤਲ ਕੇਸ ਵਿੱਚ ਗੁਰਮੀਤ ਰਾਮ ਰਹੀਮ ਦੇ ਫੈਸਲੇ ‘ਤੇ ਲਗੀ ਰੋਕ
ਚੰਡੀਗੜ੍ਹ, 24 ਅਗਸਤ (ਦਲਜੀਤ ਸਿੰਘ)- ਪੰਜਾਬ ਹਰਿਆਣਾ ਹਾਈਕੋਰਟ ਨੇ ਡੇਰਾ ਪ੍ਰਬੰਧਕ ਰਣਜੀਤ ਸਿੰਘ ਕਤਲ ਕੇਸ ਵਿੱਚ ਬਾਬਾ ਗੁਰਮੀਤ ਰਾਮ ਰਹੀਮ…