ਮੋਗਾ, 30 ਮਈ – ਸਿੱਧੂ ਮੂਸੇਵਾਲਾ ਹੱਤਿਆ ਕਾਂਡ ‘ਚ ਹਤਿਆਰਿਆ ਵੱਲੋਂ ਵਰਤੀ ਗਈ ਕਾਰ ਮੋਗਾ ਦੇ ਕਸਬਾ ਧਰਮਕੋਟ ਨਜ਼ਦੀਕ ਲਾਵਾਰਸ ਹਾਲਤ ‘ਚ ਮਿਲੀ ਹੈ। ਮੌਕੇ ‘ਤੇ ਪਹੁੰਚੇ ਐੱਸ.ਐੱਸ.ਪੀ ਮੋਗਾ ਗੁਲਨੀਤ ਸਿੰਘ ਖੁਰਾਨਾ ਨੇ ਅਜੀਤ ਨਾਲ ਗੱਲਬਾਤ ਕਰਦਿਆ ਦੱਸਿਆ ਕਿ ਹੱਤਿਆ ਕਾਂਡ ਤੋਂ ਬਾਅਦ ਹਤਿਆਰੇ ਮੌਕੇ ਤੋਂ ਕਾਰ ਖੋਹ ਕੇ ਫ਼ਰਾਰ ਹੋ ਗਏ ਸਨ। ਪੁਲਿਸ ਵੱਲੋਂ ਵੱਖ ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ ਜਦਕਿ ਫੋਰੈਂਸਿਕ ਟੀਮ ਵੀ ਮੌਕੇ ‘ਤੇ ਪਹੁੰਚ ਰਹੀ ਹੈ।
Related Posts
ਕੀ ਸੰਸਦ ਵੱਲ ਕੂਚ ਕਰਨਾ ਚਾਹੀਦੈ ? ਕਿਸਾਨ ਆਗੂ ਚਢੂਨੀ ਨੇ ਮੰਗੀ ਲੋਕਾਂ ਤੋਂ ਰਾਏ
ਨਵੀਂ ਦਿੱਲੀ, 2 ਜੁਲਾਈ (ਦਲਜੀਤ ਸਿੰਘ)- ਕਿਸਾਨ ਆਗੂ ਗੁਰਨਾਮ ਸਿੰਘ ਚਢੂਨੀ ਨੇ ਇਕ ਵੀਡੀਓ ਸ਼ੇਅਰ ਕਰ ਕੇ ਨਵੇਂ ਖੇਤੀ ਕਾਨੂੰਨਾਂ…
ਵਿਆਹ ਦੇ ਬੰਧਨ ‘ਚ ਬੱਝੇ ‘ਆਪ’ ਵਿਧਾਇਕਾ ਨਰਿੰਦਰ ਕੌਰ ਭਰਾਜ ਅਤੇ ਮਨਦੀਪ ਸਿੰਘ ਲੱਖੇਵਾਲ
ਪਟਿਆਲਾ- ‘ਆਪ’ ਵਿਧਾਇਕਾ ਨਰਿੰਦਰ ਕੌਰ ਭਰਾਜ ਅਤੇ ਮਨਦੀਪ ਸਿੰਘ ਲੱਖੇਵਾਲ ਵਿਆਹ ਬੰਧਨ ‘ਚ ਬੱਝ ਗਏ ਹਨ। ਅਨੰਦ ਕਾਰਜ ਦੀ ਰਸਮ…
1984 Anti Sikh Riots: ਸਿੱਖ ਵਿਰੋਧੀ ਦੰਗਿਆਂ ਦੀ 40ਵੀਂ ਬਰਸੀ ’ਤੇ ਆਸਟਰੇਲੀਆ ਦੇ ਸੰਸਦੀ ਹਾਲ ’ਚ ਸਮਾਗਮ
ਮੈਲਬਰਨ, ਆਸਟਰੇਲੀਆ ਦੀ ਰਾਜਧਾਨੀ ਕੈਨਬਰਾ ਸਥਿਤ ਆਸਟਰੇਲੀਅਨ ਫੈਡਰਲ ਪਾਰਲੀਮੈਂਟ ਦੇ ਗ੍ਰੇਟ ਸੰਸਦੀ ਹਾਲ ’ਚ 1984 ਦੀ ਸਿੱਖ ਨਸਲਕੁਸ਼ੀ ਦੀ ਯਾਦ…