ਮਾਨਸਾ, 31 ਮਈ – ਸਿੱਧੂ ਮੂਸੇਵਾਲਾ ਦਾ ਅੰਤਿਮ ਸਸਕਾਰ ਕੁੱਝ ਹੀ ਸਮੇਂ ‘ਚ ਹੋਣ ਜਾ ਰਿਹਾ ਹੈ। ਅੰਤਿਮ ਸਸਕਾਰ ਤੋਂ ਪਹਿਲਾਂ ਬਹੁਤ ਹੀ ਭਾਵੁਕ ਤਸਵੀਰ ਸਾਹਮਣੇ ਆਈ ਹੈ। ਤਸਵੀਰ ‘ਚ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਪਿਤਾ ਬਲਕੌਰ ਸਿੰਘ ਦੇ ਅੱਥਰੂ ਪੂੰਝਦੀ ਹੋਈ ਨਜ਼ਰ ਆ ਰਹੀ ਹੈ।
Related Posts
ਮੁੱਖ ਮੰਤਰੀ ਨੇ ਬਜਟ ਨੂੰ ਨਵੇਂ ਪੰਜਾਬ ਦੇ ਨਕਸ਼ ਘੜਨ ਵਾਲਾ ਦੱਸਿਆ,ਸਾਰੀਆਂ ਗਰੰਟੀਆਂ ਛੇਤੀ ਪੂਰੀਆਂ ਕਰਨ ਲਈ ਸਰਕਾਰ ਵਚਨਬੱਧ
ਚੰਡੀਗੜ੍ਹ, 27 ਜੂਨ -ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਵਿਧਾਨ ਸਭਾ ਵਿੱਚ ਪੇਸ਼ ਕੀਤੇ…
ਅੰਮ੍ਰਿਤਪਾਲ ਦੇ ਸਾਥੀ ਨੂੰ ਫੜ੍ਹਨ ਲਈ ਲੁਧਿਆਣਾ ਚਾਰੇ ਪਾਸਿਓਂ ਸੀਲ
ਖੰਨਾ – ‘ਵਾਰਿਸ ਪੰਜਾਬ ਦੇ’ ਜੱਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਭਾਲ ‘ਚ ਪੰਜਾਬ ਪੁਲਸ ਲੱਗੀ ਹੋਈ ਹੈ। ਇਸੇ ਦਰਮਿਆਨ…
ਅਫਗਾਨਿਸਤਾਨ ‘ਚੋਂ ਅਮਰੀਕਾ ਦੇ ਭੱਜਣ ਮਗਰੋਂ ਰੂਸ ਤੇ ਚੀਨ ਦਾ ਵੱਡਾ ਐਲਾਨ
ਅਫਗਾਨਿਸਤਾਨ ,16 ਅਗਸਤ (ਦਲਜੀਤ ਸਿੰਘ)- ਅਮਰੀਕਾ ਤੇ ਉਸ ਦੇ ਸਹਿਯੋਗੀ ਆਪਣੇ ਕਰਮਚਾਰੀਆਂ ਨੂੰ ਅਫਗਾਨਿਸਤਾਨ ਤੋਂ ਬਾਹਰ ਕੱਢਣ ਲਈ ਜੂਝ ਰਹੇ…