ਅਜਨਾਲਾ, 31 ਮਈ- ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਨੇ ਸਿਰ ’ਤੇ ਲਾਲ ਦਸਤਾਰ ਸਜਾਈ ਹੈ। ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਨੇ ਆਖ਼ਰੀ ਰਸਮਾਂ ਨਿਭਾਉਂਦਿਆਂ ਭਾਵੁਕ ਹੁੰਦਿਆਂ ਕਿਹਾ ਕਿ ਸਾਡਾ ਪੁੱਤ ਕੱਲ੍ਹ ਨਹੀਂ ਸਿਆਸਤ ’ਚ ਆਇਆ ਅਸੀਂ 1992 ਦੇ ਸਿਆਸਤ ’ਚ ਆਏ ਹਾਂ ਤੇ ਅਸੀਂ ਪਿਛਲੇ 30 ਸਾਲਾਂ ਤੋਂ ਮਿਹਨਤ ਕਰ ਰਹੇ ਹਾਂ।
Related Posts
ਕੇਂਦਰੀ ਮੰਤਰੀ ਦੀ ਗ੍ਰਿਫਤਾਰੀ ਦੇ ਹੁਕਮ, ਜਨ ਆਸ਼ੀਰਵਾਦ ਰੈਲੀ ‘ਚ ਅਪਸ਼ਬਦਾਂ ‘ਤੇ ਘਿਰੇ ਮੋਦੀ ਦੇ ਮੰਤਰੀ
ਨਾਸਿਕ: ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ‘ਤੇ ਜਨ ਆਸ਼ੀਰਵਾਦ ਯਾਤਰਾ ਦੌਰਾਨ ਇਤਰਾਜ਼ਯੋਗ ਟਿੱਪਣੀ ਕਰਨ ਵਾਲੇ ਕੇਂਦਰੀ ਮੰਤਰੀ ਨਰਾਇਣ ਰਾਣੇ…
280 ਸੰਸਦ ਮੈਂਬਰ ਪਹਿਲੀ ਵਾਰ ਲੋਕ ਸਭਾ ‘ਚ ਹੋਣਗੇ ਦਾਖਲ, ਫਿਲਮੀ ਸਿਤਾਰਿਆਂ ਸਮੇਤ ਕਈ ਨੇਤਾ ਲਿਸਟ ‘ਚ ਸ਼ਾਮਲ
ਨਵੀਂ ਦਿੱਲੀ : ਲੋਕ ਸਭਾ ਚੋਣਾਂ ‘ਚ ਭਾਜਪਾ 240 ਸੀਟਾਂ ਨਾਲ ਇਕ ਵਾਰ ਫਿਰ ਸਭ ਤੋਂ ਵੱਡੀ ਪਾਰਟੀ ਬਣ ਕੇ…
ਕੋਪਰੇਟਿਵ ਬੈਂਕਾਂ ਦੇ ਲਈ ਮਾਨ ਸਰਕਾਰ ਦਾ ਵੱਡਾ ਫ਼ੈਸਲਾ, ਬੈਂਕਾਂ ਦੇ ਘਾਟੇ ਨੂੰ ਪੂਰਾ ਕਰਨ ਲਈ ਫ਼ੰਡ ਜਾਰੀ
ਚੰਡੀਗੜ੍ਹ, 25 ਮਈ-ਕੋਪਰੇਟਿਵ ਬੈਂਕਾਂ ਦੇ ਲਈ ਮਾਨ ਸਰਕਾਰ ਨੇ ਵੱਡਾ ਫ਼ੈਸਲਾ ਲਿਆ ਹੈ। ਮਾਨ ਸਰਕਾਰ ਦਾ ਕਹਿਣਾ ਹੈ ਕਿ ਬੈਂਕਾਂ…