ਰੀਓ, 11 ਜੁਲਾਈ (ਦਲਜੀਤ ਸਿੰਘ)- ਬਰਾਜ਼ੀਲ ਦੇ ਰੀਓ ਡੇ ਜੇਨੇਰੀਓ ‘ਚ ਮੌਜੂਦ ਮਾਰਾਕਾਨਾ ਸਟੇਡੀਅਮ ਵਿਚ ਹੋਏ ਕੋਪਾ ਅਮਰੀਕਾ 2021 ਦੇ ਫਾਈਨਲ ਮੈਚ ਵਿਚ ਅਰਜਨਟੀਨਾ ਨੇ ਬਰਾਜ਼ੀਲ ਨੂੰ 1-0 ਨਾਲ ਹਰਾ ਕੇ ਟਰਾਫ਼ੀ ਆਪਣੇ ਨਾਂਅ ਕੀਤੀ। ਸੁਪ੍ਰਸਿੱਧ ਫੁੱਟਬਾਲ ਖਿਡਾਰੀ ਲਿਓਨਲ ਮੈਸੀ ਦੀ ਅਗਵਾਈ ਹੇਠ ਅਰਜਨਟੀਨਾ ਨੇ ਇਹ ਖ਼ਿਤਾਬ ਆਪਣੇ ਨਾਂਅ ਕੀਤਾ। ਇਹ ਮੈਸੀ ਦੀ ਪਹਿਲੀ ਵੱਡੀ ਅੰਤਰਰਾਸ਼ਟਰੀ ਟਰਾਫ਼ੀ ਹੈ। ਇਸ ਦੇ ਨਾਲ ਹੀ ਅਰਜਨਟੀਨਾ ਨੇ 28 ਸਾਲਾਂ ਵਿਚ ਪਹਿਲੀ ਵਾਰ ਕੋਪਾ ਅਮਰੀਕਾ ਟਰਾਫ਼ੀ ਜਿੱਤੀ ਹੈ।
Related Posts
ਪੰਜਾਬ ‘ਚ ਇਕ ਹੋਰ ਵੱਡੀ ਵਾਰਦਾਤ, ਨਿਹੰਗ ਸਿੰਘ ਵੱਲੋਂ ਨੌਜਵਾਨ ਦਾ ਕਤਲ
ਅੰਮ੍ਰਿਤਸਰ- ਅੰਮ੍ਰਿਤਸਰ ‘ਚ ਵੱਡੀ ਵਾਰਦਾਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਤਾਜ਼ਾ ਮਾਮਲਾ ਅੰਮ੍ਰਿਤਸਰ ਦੇ ਬਲਾਕ ਵੇਰਕਾ ਅਧੀਨ ਆਉਂਦੇ ਪਿੰਡ…
NIA ਦੀ ਟੀਮ ਵੱਲੋਂ ਦੋਰਾਹਾ ‘ਚ ਗੈਂਗਸਟਰ ਰਵੀ ਰਾਜਗੜ੍ਹ ਦੇ ਘਰ ਛਾਪੇਮਾਰੀ
ਦੋਰਾਹਾ- ਐੱਨ. ਆਈ. ਏ. ਦੀ ਟੀਮ ਨੇ ਦੋਰਾਹਾ ਦੇ ਪਿੰਡ ਰਾਜਗੜ੍ਹ ਵਿਖੇ ਮੰਗਲਵਾਰ ਨੂੰ ਗੈਂਗਸਟਰ ਰਵੀ ਰਾਜਗੜ੍ਹ ਦੇ ਘਰ ਛਾਪੇਮਾਰੀ…
ਮਿਸ਼ਨ ਲਾਲ ਡੋਰਾ ਕੀ ਹੈ ਹਕੀਕਤ ?
ਪੰਜਾਬ ਸਰਕਾਰ ਨੇ ਹੁਣੇ ਹੁਣੇ ਦਾਅਵਾ ਕੀਤਾ ਹੈ ਕਿ ਮਿਸ਼ਨ ਲਾਲ ਡੋਰੇ ਰਾਹੀਂ ਪਿੰਡਾਂ ਦੇ ਲਾਲ ਡੋਰੇ ਅੰਦਰਲੇ ਘਰਾਂ ਅਤੇ…