ਚੰਡੀਗੜ੍ਹ, 1 ਜੂਨ- ਜੇਲ੍ਹ ‘ਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਦਿੱਲੀ ਹਾਈ ਕੋਰਟ ਤੋਂ ਸੁਰੱਖਿਆ ਦੀ ਮੰਗ ਕਰਨ ਵਾਲੀ ਆਪਣੀ ਪਟੀਸ਼ਨ ਵਾਪਸ ਲੈ ਲਈ ਹੈ, ਕਿਉਂਕਿ ਉਸ ਨੂੰ ਪੁਲਿਸ ਪੁਲਿਸ ਵਲੋਂ ਝੂਠੇ ਮੁਕਾਬਲੇ ‘ਚ ਮਾਰੇ ਜਾਣ ਦਾ ਖ਼ਦਸ਼ਾ ਸੀ। ਹੁਣ ਉਹ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਜਾਣਗੇ।
Related Posts
ਪੰਜਾਬੀ ਗਾਇਕ ਨਛੱਤਰ ਗਿੱਲ ਨੂੰ ਸਦਮਾ, ਪਤਨੀ ਦਾ ਹੋਇਆ ਦਿਹਾਂਤ
ਫਗਵਾੜਾ, 16 ਨਵੰਬਰ – ਪ੍ਰਸਿੱਧ ਗਾਇਕ ਨਛੱਤਰ ਗਿੱਲ ਨੂੰ ਗਹਿਰਾ ਸਦਮਾ ਲੱਗਾ। ਉਨ੍ਹਾਂ ਦੀ ਧਰਮ-ਪਤਨੀ ਦਲਵਿੰਦਰ ਕੌਰ ਆਪਣੀ ਸੰਸਾਰਿਕ ਯਾਤਰਾ…
ਕੋਵਿਡ ਦੇ ਚੱਲਦਿਆਂ ਚੰਡੀਗੜ੍ਹ ‘ਚ ਦੁਕਾਨਦਾਰਾਂ ਨੂੰ ਨਵੇਂ ਹੁਕਮ ਜਾਰੀ
ਚੰਡੀਗੜ੍ਹ, 29 ਜੂਨ (ਦਲਜੀਤ ਸਿੰਘ)- ਚੰਡੀਗੜ੍ਹ ਇੰਤਜ਼ਾਮੀਆਂ ਵਲੋਂ ਕੋਰੋਨਾ ਨੂੰ ਲੈ ਕੇ ਜਾਰੀ ਕੀਤੇ ਗਏ ਹੁਕਮਾਂ ਮੁਤਾਬਿਕ ਚੰਡੀਗੜ੍ਹ ‘ਚ ਦੁਕਾਨਾਂ…
ਪੰਜਾਬ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਅਦਾਲਤ ‘ਚ ਪੇਸ਼ੀ, 14 ਦਿਨਾਂ ਦੀ ਨਿਆਇਕ ਹਿਰਾਸਤ ‘ਚ
ਮੋਹਾਲੀ : ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਅੱਜ ਮੋਹਾਲੀ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ। ਇੱਥੇ…