ਨਵੀਂ ਦਿੱਲੀ, 6 ਜੂਨ – ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਲਈ ਭਾਰਤੀ ਜਨਤਾ ਪਾਰਟੀ ਨੇ ਕੇਵਲ ਸਿੰਘ ਢਿੱਲੋਂ ਨੂੰ ਆਪਣਾ ਉਮੀਦਵਾਰ ਬਣਾਇਆ ਹੈ। ਕੇਵਲ ਸਿੰਘ ਢਿੱਲੋਂ ਹਾਲ ਹੀ ਵਿਚ ਕਾਂਗਰਸ ਛੱਡ ਕੇ ਭਾਜਪਾ ‘ਚ ਸ਼ਾਮਿਲ ਹੋਏ ਸਨ।
Related Posts
ਸਿਮਰਨਜੀਤ ਸਿੰਘ ਮਾਨ ਦਾ ਵੱਡਾ ਬਿਆਨ, ਸੰਸਦ ’ਚ ਕਿਰਪਾਨ ਲਿਜਾਣ ਦੀ ਇਜਾਜ਼ਤ ਨਾ ਮਿਲੀ ਤਾਂ ਨਹੀਂ ਚੁੱਕਾਂਗਾ ਸਹੁੰ
ਕਰਨਾਲ- ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਮਾਨ ਗਰੁੱਪ ਦੇ ਸੁਪ੍ਰੀਮੋ ਅਤੇ ਸੰਗਰੂਰ ਤੋਂ ਨਵੇਂ ਚੁਣੇ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ…
ਇੰਟਰਪੋਲ ਦਾ ਫਰਜ਼ੀ ਅਧਿਕਾਰੀ ਪੁਲਿਸ ਨੇ ਕੀਤਾ ਗ੍ਰਿਫਤਾਰ
ਲੁਧਿਆਣਾ, 1 ਨਵੰਬਰ, 2022: ਲੁਧਿਆਣਾ ਪੁਲਿਸ ਨੇ ਨਾਕੇਬੰਦੀ ਦੌਰਾਨ ਇੰਟਰਪੋਲ ਦੇ ਇੱਕ ਫ਼ਰਜ਼ੀ ਅਧਿਕਾਰੀ ਨੂੰ ਕਾਬੂ ਕੀਤਾ ਹੈ, ਜਿਸ ਕੋਲੋਂ ਪੁਲਿਸ…
ਦਿੱਲੀ: ਗਰਮੀ ਕਾਰਨ ਸਵੇਰੇ ਤੋਂ ਕਤਾਰਾਂ ’ਚ ਲੱਗੇ ਲੋਕ, ਮੁਰਮੂ ਸਣੇ ਕਈ ਮੰਤਰੀਆਂ, ਕੇਜਰੀਵਾਲ ਤੇ ਗਾਂਧੀ ਪਰਿਵਾਰ ਨੇ ਪਾਈਆਂ ਵੋਟਾਂ
ਨਵੀਂ ਦਿੱਲੀ, ਲੋਕ ਸਭਾ ਚੋਣਾਂ ਦੇ ਛੇਵੇਂ ਗੇੜ ਵਿਚ ਦਿੱਲੀ ਦੀਆਂ ਸੱਤ ਸੰਸਦੀ ਸੀਟਾਂ ‘ਤੇ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਅੱਜ…