ਚੰਡੀਗੜ੍ਹ, 10 ਜੂਨ – ਰਾਜ ਸਭਾ ਦੀਆਂ 16 ਸੀਟਾਂ ਲਈ ਵੋਟਿੰਗ ਹੋ ਰਹੀ ਹੈ। ਇਸ ਦੇ ਤਹਿਤ ਹਰਿਆਣਾ ਦੀ ਇੱਕ ਰਾਜ ਸਭਾ ਸੀਟ ਲਈ ਵੀ ਵੋਟਿੰਗ ਹੋ ਰਹੀ ਹੈ। ਇਸ ਦੌਰਾਨ ਕਾਂਗਰਸੀ ਵਿਧਾਇਕ ਕੁਲਦੀਪ ਬਿਸ਼ਨੋਈ ਨੇ ਵੀ ਆਪਣੀ ਵੋਟ ਪਾਈ ਜੋ ਕਿ ਵੋਟ ਪਾਉਣ ਤੋਂ ਬਾਅਦ ਵਿਧਾਨ ਸਭਾ ਦੇ ਬਾਹਰ ਦਿਖਾਈ ਦਿੱਤੇ।
Related Posts
ਖ਼ਰੀਦ ਨਾ ਹੋਣ ਕਾਰਨ ਝੋਨੇ ਦੀ ਰਾਖੀ ਲਈ ਕਿਸਾਨ ਮੰਡੀਆਂ ‘ਚ ਬੋਰੀਆਂ ‘ਤੇ ਸੌਣ ਨੂੰ ਮਜ਼ਬੂਰ
ਕਲਾਨੌਰ: ਪੰਜਾਬ ਸਰਕਾਰ ਵੱਲੋਂ ਜਿੱਥੇ ਪਹਿਲੀ ਅਕਤੂਬਰ ਤੋਂ ਮੰਡੀਆਂ ਵਿੱਚ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਨ ਦੇ ਆਦੇਸ਼ ਜਾਰੀ ਕੀਤੇ…
ਪੰਜਾਬ ਭਾਜਪਾ ਦੇ ਕਾਫ਼ਲੇ ‘ਚੋ ਹੋਇਆ ਵਾਧਾ, ਕਾਂਗਰਸ-ਅਕਾਲੀ ਦਲ ਦੇ ਵੱਡੇ ਚਿਹਰੇ ਹੋਏ ਸ਼ਾਮਲ
ਨਵੀਂ ਦਿੱਲੀ, 11 ਜਨਵਰੀ- ਪੰਜਾਬ ‘ਚ ਚੋਣਾਂ ਦੀਆਂ ਤਾਰੀਖ਼ਾਂ ਦਾ ਐਲਾਨ ਹੁੰਦੇ ਹੀ ਭਾਜਪਾ ਨੇ ਸਰਗਰਮੀ ਵਧਾ ਦਿੱਤੀ ਹੈ। ਸੰਗਰੂਰ…
ਸ਼ਹੀਦ ਭਗਤ ਸਿੰਘ ਜੀ ਦੇ ਸ਼ਹੀਦੀ ਦਿਵਸ ਮੌਕੇ (23 ਮਾਰਚ) ਸਰਕਾਰੀ ਛੁੱਟੀ ਦਾ ਐਲਾਨ
ਚੰਡੀਗੜ੍ਹ, 22 ਮਾਰਚ (ਬਿਊਰੋ)- ਵਿਧਾਨ ਸਭਾ ਵਿਚ ਭਗਵੰਤ ਮਾਨ ਨੇ ਕੀਤਾ ਐਲਾਨ – ਸ਼ਹੀਦ ਭਗਤ ਸਿੰਘ ਜੀ ਦੇ ਸ਼ਹੀਦੀ ਦਿਵਸ…