ਮੁੰਬਈ, 13 ਜੂਨ – ਮਹਾਰਾਸ਼ਟਰ ਦੀ ਪੁਣੇ ਦੇਹਾਤ ਪੁਲਿਸ ਨੇ 2021 ‘ਚ ਇੱਕ ਹੱਤਿਆ ‘ਚ ਲੋੜੀਂਦੇ ਦੋਸ਼ੀ ਸੰਤੋਸ਼ ਜਾਧਵ ਅਤੇ ਨਵਨਾਥ ਸੂਰਿਆਵੰਸ਼ੀ ਨੂੰ ਗ੍ਰਿਫ਼ਤਾਰ ਕੀਤਾ ਹੈ। ਸੰਤੋਸ਼ ਜਾਧਵ ਸਿੱਧੂ ਮੂਸੇਵਾਲਾ ਹੱਤਿਆ ਕਾਂਡ ‘ਚ ਵੀ ਲੋੜੀਂਦਾ ਦੋਸ਼ੀ ਸੀ।
Related Posts
ਸ਼੍ਰੀਨਗਰ ਵਿਖੇ ਅੱਤਵਾਦੀ ਹਮਲੇ ਵਿਚ ਸੀ.ਆਰ.ਪੀ.ਐਫ. ਦੇ ਦੋ ਜਵਾਨ ਜ਼ਖ਼ਮੀ
ਸ੍ਰੀਨਗਰ, 4 ਅਪ੍ਰੈਲ – ਜੰਮੂ ਅਤੇ ਕਸ਼ਮੀਰ ਵਿਚ ਸ਼੍ਰੀਨਗਰ ਦੇ ਲਾਲ ਚੌਕ ਦੇ ਮੇਸੂਮਾ ਵਿਖੇ ਅੱਤਵਾਦੀ ਹਮਲੇ ਵਿਚ ਸੀ.ਆਰ.ਪੀ.ਐਫ. ਦੇ…
ਹਰਿਆਣਾ ਦੇ ਨੌਜਵਾਨ ‘ਡੰਕੀ’ ਕਿਉਂ ਬਣੇ: ਰਾਹੁਲ ਦਾ ਭਾਜਪਾ ’ਤੇ ਨਿਸ਼ਾਨਾ
ਨਵੀਂ ਦਿੱਲੀ, ਕਾਂਗਰਸ ਦੇ ਸੀਨੀਅਰ ਆਗੂ ਅਤੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਹਰਿਆਣਾ ਵਿਚ ਬੇਰੁਜ਼ਗਾਰੀ…
ਪੁਲਿਸ ਮੁਖੀਆਂ ਨੂੰ ਡਰੱਗ ਹੌਟਸਪੌਟਸ ਦੀ ਪਛਾਣ ਕਰਨ ਅਤੇ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਨ ਦੇ ਦਿੱਤੇ ਨਿਰਦੇਸ਼
ਅੰਮ੍ਰਿਤਸਰ, 28 ਜੂਨ (ਦਲਜੀਤ ਸਿੰਘ)- ਜੰਮੂ ਵਿੱਚ ਡਰੋਨ ਦੀ ਵਰਤੋਂ ਕਰਕੇ ਏਅਰ ਫੋਰਸ ਬੇਸ ‘ਤੇ ਆਈ.ਈ.ਡੀ. ਸੁੱਟਣ ਦੀ ਘਟਨਾ ਤੋਂ…