ਚੰਡੀਗੜ੍ਹ, 12 ਜੁਲਾਈ – ਨਵਜੋਤ ਸਿੰਘ ਸਿੱਧੂ ਦੇ ਵਲੋਂ ਟਵੀਟ ਕਰ ਕੇ ਬੇਅਦਬੀ ਮੁੱਦੇ ‘ਤੇ ਬਾਦਲਾਂ ਨੂੰ ਨਿਸ਼ਾਨਾ ਬਣਾਇਆ ਗਿਆ ਹੈ । ਉਨ੍ਹਾਂ ਦਾ ਕਹਿਣਾ ਹੈ ਕਿ ਸਰੂਪ ਚੋਰੀ ਮਾਮਲੇ ਦੀ ਸਹੀ ਜਾਂਚ ਕਿਉਂ ਨਹੀਂ ਹੋਈ। ਇਸ ਦੇ ਨਾਲ ਹੀ ਕਿਹਾ ਕਿ ਡੇਰਾ ਐਂਗਲ ਦੀ ਅਣਦੇਖੀ ਕਿਉਂ ਕੀਤੀ ਗਈ। ਇਸ ਦੇ ਨਾਲ ਹੀ ਬਹਿਬਲ ਕਲਾਂ ਕੇਸ ਵਿਚ ਸਬੂਤਾਂ ਨਾਲ ਹੋਈ ਛੇੜਛਾੜ ਨੂੰ ਲੈ ਕੇ ਵੀ ਸਵਾਲ ਚੁੱਕੇ ।
Related Posts
‘ਆਪ’ ਆਗੂ ਕੈਪਟਨ ਅਮਰਿੰਦਰ ਸਿੰਘ ਦੀ ਕੋਠੀ ਘੇਰਨ ਪੁੱਜੇ , ਪੁਲਸ ਨੇ ਲਏ ਹਿਰਾਸਤ ‘ਚ
ਚੰਡੀਗੜ੍ਹ, 14 ਜੂਨ (ਦਲਜੀਤ ਸਿੰਘ)-ਪੋਸਟ ਮੈਟ੍ਰਿਕ ਵਜ਼ੀਫਾ ਘਪਲੇ ਦੇ ਮਾਮਲੇ ਵਿਚ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਗ੍ਰਿਫ਼ਤਾਰੀ ਨੂੰ ਲੈ ਕੇ…
ਲਾਰੈਂਸ ਤੇ ਭਗਵਾਨਪੁਰੀਆ ਗੈਂਗ ਦੀ ਤਕਰਾਰ ’ਚ ਬੰਬੀਹਾ ਗਰੁੱਪ ਦੀ ਐਂਟਰੀ, ਫੇਸਬੁੱਕ ’ਤੇ ਪੋਸਟ ਪਾ ਦਿੱਤੀ ਧਮਕੀ
ਚੰਡੀਗੜ੍ਹ/ਤਰਨਤਾਰਨ – ਗੋਇੰਦਵਾਲ ਸਾਹਿਬ ਦੀ ਜੇਲ੍ਹ ਵਿਚ ਐਤਵਾਰ ਨੂੰ ਲਾਰੈਂਸ ਗੈਂਗ ਵਲੋਂ ਜੱਗੂ ਭਗਵਾਨਪੁਰੀਆ ਗੈਂਗ ਦੇ ਸ਼ੂਟਰਾਂ ਦਾ ਕਤਲ ਕਰ…
ਖੇਤੀਬਾੜੀ ਕਾਨੂੰਨਾਂ ’ਤੇ ਕਿਸਾਨਾਂ ਨਾਲ ਗੱਲਬਾਤ ਲਈ ਸਰਕਾਰ ਹਮੇਸ਼ਾ ਤਿਆਰ : ਤੋਮਰ
ਨਵੀਂ ਦਿੱਲੀ, 7 ਅਗਸਤ (ਦਲਜੀਤ ਸਿੰਘ)- ਕੇਂਦਰ ਸਰਕਾਰ ਦੇ ਤਿੰਨ ਵਾਦ-ਵਿਵਾਦ ਵਾਲੇ ਖੇਤੀਬਾੜੀ ਕਾਨੂੰਨਾਂ ਵਿਰੁੱਧ ਜਾਰੀ ਪ੍ਰਦਰਸ਼ਨਾਂ ਦਰਮਿਆਨ ਕੇਂਦਰੀ ਖੇਤੀਬਾੜੀ…