ਨਵੀਂ ਦਿੱਲੀ, 16 ਜੂਨ – ਭਾਰਤ ‘ਚ ਕੋਰੋਨਾ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 12,213 ਨਵੇਂ ਮਾਮਲੇ ਦਰਜ ਕੀਤੇ ਗਏ ਹਨ,7624 ਠੀਕ ਹੋਏ ਹਨ ਤੇ 11 ਲੋਕਾਂ ਦੀ ਮੌਤ ਹੋਈ ਹੈ।
Related Posts
ਪੰਜਾਬ ਸਰਕਾਰ ਨੇ ਪੈਨਸ਼ਨਰਜ਼ ਸੰਬੰਧੀ ਮੈਡੀਕਲ ਭੱਤੇ ਦਾ ਪੱਤਰ ਕੀਤਾ ਜਾਰੀ
ਚੰਡੀਗੜ੍ਹ, 9 ਨਵੰਬਰ (ਬਿਊਰੋ)- ਪੰਜਾਬ ਸਰਕਾਰ ਨੇ ਛੇਵੇਂ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਦੇ ਮੱਦੇਨਜ਼ਰ ਪੈਨਸ਼ਨਰਾਂ ਸੰਬੰਧੀ ਮੈਡੀਕਲ ਭੱਤਾ ਜੋ ਸਰਕਾਰ ਵਲੋਂ 500 ਰੁਪਏ ਤੋਂ…
Oneweb ਦੇ 36 ਸੈਟੇਲਾਈਟਾਂ ਦੇ ਲਾਂਚਿੰਗ ਲਈ ਉਲਟੀ ਗਿਣਤੀ ਸ਼ੁਰੂ
ਸ਼੍ਰੀਹਰੀਕੋਟਾ- ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਨੇ ਸ਼ਨੀਵਾਰ ਨੂੰ ਕਿਹਾ ਕਿ ਬ੍ਰਿਟੇਨ ਦੀ ਸੰਚਾਰ ਕੰਪਨੀ ਵਨਵੈਬ ਲਈ 36 ਸੈਟੇਲਾਈਟਾਂ ਨੂੰ…
ਚੰਡੀਗੜ੍ਹ ਦੇ ਸਾਬਕਾ ਮੇਅਰ ਪ੍ਰਦੀਪ ਛਾਬੜਾ ਦਾ ਦੇਹਾਂਤ
ਚੰਡੀਗੜ : ਪੰਜਾਬ ਲਾਰਜ ਉਦਯੋਗਿਕ ਵਿਕਾਸ ਬੋਰਡ ਦੇ ਚੇਅਰਮੈਨ ਪ੍ਰਦੀਪ ਛਾਬੜਾ ਦਾ ਅੱਜ ਦੇਹਾਂਤ ਹੋ ਗਿਆ। ਉਹ ਕੁਝ ਸਮੇਂ ਤੋਂ…