ਨਵੀਂ ਦਿੱਲੀ, 17 ਜੂਨ- ਫ਼ੌਜ ‘ਚ ਭਰਤੀ ਲਈ ਕੇਂਦਰ ਸਰਕਾਰ ਦੀ ਨਵੀਂ ਯੋਜਨਾ ਅਗਨੀਪਥ ਨੂੰ ਲੈ ਕੇ ਦੇਸ਼ ‘ਚ ਕਈ ਥਾਵਾਂ ‘ਤੇ ਵਿਰੋਧ ਕੀਤਾ ਜਾ ਰਿਹਾ ਹੈ। ਇਸ ਦੇ ਚੱਲਦਿਆਂ ਨੌਜਵਾਨਾਂ ਦੇ ਵਿਰੋਧ ਪ੍ਰਦਰਸ਼ਨ ਨਾਲ ਕੁੱਲ 200 ਟਰੇਨ ਸੇਵਾਵਾਂ ਪ੍ਰਭਾਵਿਤ ਹੋਈਆਂ ਹਨ। ਪੂਰੇ ਦੇਸ਼ ‘ਚ 35 ਟਰੇਨ ਸੇਵਾਵਾਂ ਰੱਦ ਕਰ ਦਿੱਤੀਆਂ ਗਈਆਂ ਹਨ ਜਦਕਿ 13 ਨੂੰ ਸ਼ਾਰਟ ਟਰਮੀਨੇਟ ਕਰ ਦਿੱਤਾ ਗਿਆ ਹੈ।
Related Posts
ਨੌਕਰਸ਼ਾਹਾਂ ਮੁਤਾਬਿਕ ਮੁੱਖ ਮੰਤਰੀ ਨੂੰ ਮੀਟਿੰਗ ਦਾ ਬਾਈਕਾਟ ਨਹੀਂ ਕਰਨਾ ਚਾਹੀਦਾ ਸੀ : ਜਾਖੜ
ਚੰਡੀਗੜ੍ਹ : 27 ਜੁਲਾਈ ਨੂੰ ਪ੍ਰਧਾਨ ਮੰਤਰੀ ਦੀ ਪ੍ਰਧਾਨਗੀ ਹੇਠ ਹੋਣ ਵਾਲੀ ਨੀਤੀ ਆਯੋਗ ਦੀ ਮੀਟਿੰਗ ਦਾ ਬਾਈਕਾਟ ਕਰ ਕੇ…
ਇਕ ਡੀਸੀ ਸਮੇਤ 3 IAS/PCS ਅਧਿਕਾਰੀਆਂ ਦਾ ਤਬਾਦਲਾ, ਤਰਨਤਾਰਨ ਨੂੰ ਮਿਲਿਆ ਨਵਾਂ DC
ਚੰਡੀਗੜ੍ਹ : Punjab Transfers : ਪੰਜਾਬ ਸਰਕਾਰ ਵੱਲੋਂ ਇਕ ਡੀਸੀ ਸਮੇਤ ਦੋ ਆਈਏਐੱਸ ਤੇ ਇਕ ਪੀਸੀਐੱਸ ਅਧਿਕਾਰੀ ਦਾ ਤਬਾਦਲਾ ਕੀਤਾ…
ਬੈਡਮਿੰਟਨ ਮੁਕਾਬਲੇ ਵਿੱਚ ਭਾਰਤ ਦੇ ਲਕਸ਼ ਸੇਨ ਜਿੱਤਿਆ ਸੋਨ ਤਮਗਾ
ਬੈਡਮਿੰਟਨ ਮੁਕਾਬਲੇ ਵਿੱਚ ਭਾਰਤ ਦੇ ਲਕਸ਼ ਸੇਨ ਜਿੱਤਿਆ ਸੋਨ ਤਮਗਾ Post Views: 12