ਛੇਹਰਟਾ, 17 ਜੂਨ- ਨੈਸ਼ਨਲ ਹੈਰਾਲਡ ਮਾਮਲੇ ‘ਚ ਕਾਂਗਰਸੀ ਆਗੂ ਰਾਹੁਲ ਗਾਂਧੀ ਦੀ ਈ.ਡੀ. ਦੇ ਸਾਹਮਣੇ ਪੇਸ਼ੀ ਨੂੰ ਲੈ ਕੇ ਜ਼ਿਲ੍ਹਾ ਅੰਮ੍ਰਿਤਸਰ ‘ਚ ਜ਼ਿਲ੍ਹਾ ਪ੍ਰਧਾਨ ਅਸ਼ਵਨੀ ਪੱਪੂ ਦੀ ਅਗਵਾਈ ਹੇਠ ਸਮੂਹ ਕਾਂਗਰਸੀ ਆਗੂਆਂ ਵਲੋਂ ਪੁਤਲੀਘਰ ਚੌਕ ‘ਚ ਨਰਿੰਦਰ ਮੋਦੀ ਸਰਕਾਰ ਖ਼ਿਲਾਫ਼ ਜੰਮ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਤੇ ਨਾਅਰੇਬਾਜ਼ੀ ਕੀਤੀ ਗਈ।
Related Posts
ਚੋਣ ਕਮਿਸ਼ਨ ਬੋਲਿਆ-ਬਜ਼ੁਰਗਾਂ-ਦਿਵਯਾਂਗਾਂ ਨੂੰ ਘਰ ਤੋਂ ਵੋਟ ਪਾਉਣ ਦੀ ਸਹੂਲਤ
ਲਖਨਊ, 30 ਦਸੰਬਰ (ਬਿਊਰੋ)- ਚੋਣ ਕਮਿਸ਼ਨ ਨੇ ਅੱਜ ਯਾਨੀ ਕਿ ਵੀਰਵਾਰ ਨੂੰ ਪ੍ਰੈੱਸ ਕਾਨਫਰੰਸ ਕੀਤੀ ਹੈ। ਇਸ ਵਿਚ ਅਗਲੇ ਸਾਲ ਹੋਣ ਵਾਲੀਆਂ…
ਕੇਬਲ ਟੀ.ਵੀ. ਨੂੰ ਲੈ ਕੇ ਨਵਜੋਤ ਸਿੱਧੂ ਦਾ ਬਿਆਨ
ਚੰਡੀਗੜ੍ਹ, 25 ਨਵੰਬਰ (ਦਲਜੀਤ ਸਿੰਘ)- ਨਵਜੋਤ ਸਿੰਘ ਸਿੱਧੂ ਵਲੋਂ ਜਿੱਥੇ ਵਿਰੋਧੀਆਂ ਨੂੰ ਨਿਸ਼ਾਨੇ ‘ਤੇ ਲਿਆ ਜਾ ਰਿਹਾ ਹੈ ਉੱਥੇ ਹੀ…
ਘਰਾਚੋਂ ‘ਚ ਪੰਚਾਇਤੀ ਜ਼ਮੀਨ ਨੂੰ ਲੈ ਕੇ ਜ਼ਬਰਦਸਤ ਹੰਗਾਮਾ, ਪੁਲਿਸ ਨੇ ਜਥੇਬੰਦੀ ਉਗਰਾਹਾਂ ਦੇ ਕਰੀਬ ਅੱਧੀ ਦਰਜਨ ਆਗੂ ਲਏ ਹਿਰਾਸਤ ‘ਚ
ਭਵਾਨੀਗੜ੍ਹ : ਨੇੜਲੇ ਪਿੰਡ ਘਰਾਚੋਂ ਵਿੱਚ ਜ਼ਮੀਨੀ ਵਿਵਾਦ ਨੂੰ ਲੈ ਕੇ ਕਿਸਾਨ ਯੂਨੀਅਨ ਤੇ ਪੁਲਿਸ ਪ੍ਰਸ਼ਾਸਨ ਆਹਮੋ ਸਾਹਮਣੇ ਹੋ ਗਿਆ।…