ਨਵੀਂ ਦਿੱਲੀ, 19 ਜੂਨ – ਕੇਂਦਰ ਸਰਕਾਰ ਦੀ ਅਗਨੀਪਥ ਯੋਜਨਾ ਖ਼ਿਲਾਫ਼ ਕਾਂਗਰਸ ਵਲੋਂ ਅੱਜ ਜੰਤਰ ਮੰਤਰ ਵਿਖੇ ਸੱਤਿਆਗ੍ਰਹਿ ਕੀਤਾ ਜਾਵੇਗਾ, ਜਿਸ ਵਿਚ ਰਾਹੁਲ ਗਾਂਧੀ ਵੀ ਸ਼ਾਮਿਲ ਹੋਣਗੇ। ਇਸ ਨੂੰ ਲੈ ਕੇ ਵੱਡੀ ਗਣਤੀ ‘ਚ ਦਿੱਲੀ ਪੁਲਿਸ ਅਤੇ ਰੈਪਿਡ ਐਕਸ਼ਨ ਫੋਰਸ ਦੇ ਜਵਾਨ ਜੰਤਰ ਮੰਤਰ ਵਿਖੇ ਤਾਇਨਾਤ ਕਤਿ ਗਏ ਹਨ।
Related Posts
ਮਾਨ ਸਰਕਾਰ ਦਾ ਵੱਡਾ ਫ਼ੈਸਲਾ, ਜ਼ਿਲ੍ਹਾ ਯੋਜਨਾ ਬੋਰਡ ਦੇ 15 ਚੇਅਰਮੈਨਾਂ ਦਾ ਐਲਾਨ
ਚੰਡੀਗੜ੍ਹ/ਸੰਗਰੂਰ – ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਵੱਡਾ ਫ਼ੈਸਲਾ ਲਿਆ ਗਿਆ ਹੈ। ਪੰਜਾਬ ਸਰਕਾਰ ਨੇ ਜ਼ਿਲ੍ਹਾ ਯੋਜਨਾ ਬੋਰਡ ਦੇ…
ਪੰਜਾਬ ਸਰਕਾਰ ਵਲੋਂ ਬੰਪਰ ਨੌਕਰੀਆਂ ਦੇਣ ਦਾ ਐਲਾਨ, ਦੇਖੋ ਕਿਹੜੇ ਵਿਭਾਗ ਵਿਚ ਕੀਤੀਆਂ ਜਾਣਗੀਆਂ ਭਰਤੀਆਂ
ਚੰਡੀਗੜ੍ਹ, 23 ਅਪ੍ਰੈਲ- ਵੱਡੇ ਵਾਅਦੇ ਕਰਕੇ ਪੰਜਾਬ ਦੀ ਸੱਤਾ ’ਚ ਕਾਬਜ਼ ਹੋਈ ਭਗਵੰਤ ਮਾਨ ਸਰਕਾਰ ਨੇ ਸੂਬੇ ਦੇ ਬੇਰੁਜ਼ਗਾਰ ਨੌਜਵਾਨਾਂ…
ਚੰਡੀਗੜ੍ਹ ਦੇ ਹਸਪਤਾਲਾਂ ‘ਚ ਵਧਣ ਲੱਗੇ ਕੋਰੋਨਾ ਦੇ ਮਰੀਜ਼, ਤਿੰਨ ਦਿਨ ਪਹਿਲਾਂ ਸੀ 2 ਹੁਣ 8 ਮਰੀਜ਼ ਦਾਖਲ, 13 ਨਵੇਂ ਕੇਸ, 77 ਐਕਟਿਵ ਕੇਸ
ਚੰਡੀਗੜ੍ਹ, 26 ਮਈ– ਕੋਰੋਨਾ ਮਹਾਮਾਰੀ ਦੀ ਸ਼ੁਰੂਆਤ ਤੋਂ ਹੀ ਚੰਡੀਗੜ੍ਹ ਵਿੱਚ ਇਸ ਬਿਮਾਰੀ ਨੇ ਵਸਨੀਕਾਂ ਅਤੇ ਸਿਹਤ ਵਿਭਾਗ ਨੂੰ ਕਾਫੀ…