ਖਾਲੜਾ, 22 ਜੂਨ- ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐੱਸ.ਐੱਫ. ਦੀ ਸਰਹੱਦੀ ਚੌਕੀ ਤਾਰਾ ਸਿੰਘ ਦੇ ਅਧੀਨ ਆਉਂਦੇ ਏਰੀਏ ਅੰਦਰ 21 ਅਤੇ 22 ਜੂਨ ਦੀ ਦਰਮਿਆਨੀ ਰਾਤ ਨੂੰ ਪਾਕਿਸਤਾਨੀ ਡਰੋਨ ਵਲੋਂ ਘੁਸਪੈਠ ਕੀਤੀ ਗਈ। ਸਵੇਰ ਵੇਲੇ ਬੀ ਐੱਸ.ਐੱਫ. ਵਲੋਂ ਘਟਨਾ ਸਥਾਨ ਦੀ ਤਲਾਸ਼ੀ ਮੁਹਿੰਮ ਚਲਾਈ ਗਈ ਪ੍ਰੰਤੂ ਕੁਝ ਵੀ ਬਰਾਮਦ ਨਹੀਂ ਹੋਇਆ।
Related Posts
ਬਟਾਲਾ ‘ਚ ਰਣਜੀਤ ਬਾਵਾ ਦੇ ਪੀ.ਏ. ਦੇ ਘਰ ਆਮਦਨ ਕਰ ਵਿਭਾਗ ਦੀ ਛਾਪੇਮਾਰੀ
ਬਟਾਲਾ, 19 ਦਸੰਬਰ- ਮਸ਼ਹੂਰ ਪੰਜਾਬੀ ਗਾਇਕ ਰਣਜੀਤ ਬਾਵਾ ਦੇ 4 ਠਿਕਾਣਿਆਂ ਉੱਤੇ ਆਮਦਨ ਕਰ ਵਿਭਾਗ ਨੇ ਵੱਡੀ ਛਾਪੇਮਾਰੀ ਕੀਤੀ ਹੈ।…
ਜੇਲ੍ਹ ਦਾ ਡਿਪਟੀ ਸੁਪਰਡੈਂਟ ਗ੍ਰਿਫ਼ਤਾਰ
ਫ਼ਿਰੋਜ਼ਪੁਰ ਜੇਲ੍ਹ ਦਾ ਮਾਮਲਾ ਜੇਲ੍ਹ ਦਾ ਡਿਪਟੀ ਸੁਪਰਡੈਂਟ ਗ੍ਰਿਫ਼ਤਾਰ ਕੈਦੀਆਂ ਨੂੰ ਨਸ਼ਾ ਸਪਲਾਈ ਕਰਨ ਦੇ ਦੋਸ਼ Post Views: 11
ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਵੱਡਾ ਝਟਕਾ , ਦਿੱਲੀ ਮਹਿਲਾ ਅਕਾਲੀ ਦਲ ਦੀ ਪ੍ਰਧਾਨ ਬੀਬੀ ਰਣਜੀਤ ਕੌਰ AAP ‘ਚ ਸ਼ਾਮਲ
ਨਵੀਂ ਦਿੱਲੀ29 ਜਨਵਰੀ (ਬਿਊਰੋ)- ਦਿੱਲੀ ਦੇ ਵਿੱਚ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਵੱਡਾ ਝਟਕਾ ਲੱਗਾ ਹੈ। ਦਿੱਲੀ ਮਹਿਲਾ ਅਕਾਲੀ ਦਲ…