ਸਾਬਕਾ ਉਪ ਮੁੱਖ ਮੰਤਰੀ ਓ.ਪੀ. ਸੋਨੀ ਨੂੰ ਗੈਂਗਸਟਰਾਂ ਵਲੋਂ ਮਿਲੀ ਧਮਕੀ

op/nawanpunjab.com

ਅੰਮ੍ਰਿਤਸਰ, 22 ਜੂਨ – ਸਾਬਕਾ ਉਪ ਮੁੱਖ ਮੰਤਰੀ ਓ.ਪੀ. ਸੋਨੀ ਨੂੰ ਗੈਂਗਸਟਰਾਂ ਨੇ ਫਿਰੌਤੀ ਮੰਗਦੇ ਹੋਏ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ।  ਇਸ ਦੀ ਸੂਚਨਾ ਉਨ੍ਹਾਂ ਥਾਣਾ ਕੰਟੋਨਮੈਂਟ ਦੀ ਪੁਲਿਸ ਨੂੰ ਦਰਜ ਕਰਵਾ ਦਿੱਤੀ ਹੈ।

ਦੱਸਣਯੋਗ ਹੈ ਕਿ ਓ.ਪੀ.ਸੋਨੀ ਸਾਬਕਾ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਕਾਰਜਕਾਲ ਵਿਚ ਉਪ ਮੁੱਖ ਮੰਤਰੀ ਸਨ ਅਤੇ ਉਹ ਸੀਨੀਅਰ ਕਾਂਗਰਸੀ ਆਗੂਆਂ ‘ਚ ਸ਼ੁਮਾਰ ਹੁੰਦੇ ਹਨ।

Leave a Reply

Your email address will not be published. Required fields are marked *