ਕਾਬੁਲ, 13 ਜੁਲਾਈ (ਦਲਜੀਤ ਸਿੰਘ)- ਤਾਲਿਬਾਨ ਨੇ ਪਹਿਲੀ ਵਾਰ ਕਾਬੁਲ (ਅਫ਼ਗ਼ਾਨਿਸਤਾਨ) ਸੂਬੇ ਦੇ ਸਾਰਾਵਬੀ ਜ਼ਿਲ੍ਹੇ ‘ਤੇ ਕਬਜ਼ਾ ਕਰ ਲਿਆ ਹੈ। ਤਾਲਿਬਾਨ ਨੈੱਟਵਰਕ ਅਲ-ਅਮਾਰਾ ਨੇ ਸਾਰਾਵਬੀ ਚੌਕੀ ਦੇ ਕਬਜ਼ੇ ਦੀਆਂ ਫ਼ੋਟੋਆਂ ਸਾਂਝੀਆਂ ਕੀਤੀਆਂ ਹਨ। ਸਾਰਾਵਬੀ ਕਾਬਲ (ਅਫ਼ਗ਼ਾਨਿਸਤਾਨ) ਤੋਂ ਸਿਰਫ਼ 60 ਕਿੱਲੋਮੀਟਰ ਦੀ ਦੂਰੀ ‘ਤੇ ਹੈ।
Related Posts
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗਾਂਧੀਨਗਰ ਵਿਚ ਆਪਣੀ ਮਾਤਾ ਹੀਰਾਬੇਨ ਮੋਦੀ ਨੂੰ ਮਿਲੇ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗਾਂਧੀਨਗਰ ਵਿਚ ਆਪਣੀ ਮਾਤਾ ਹੀਰਾਬੇਨ ਮੋਦੀ ਨੂੰ ਮਿਲੇ Post Views: 7
ਸ਼ਿਮਲਾ ਨਗਰ ਨਿਗਮ ਦੇ ਵਾਰਡਾਂ ਦੀ ਗਿਣਤੀ ਕੀਤੀ ਗਈ 34, ਵਿਧਾਨ ਸਭਾ ਨੇ ਬਿੱਲ ਨੂੰ ਦਿੱਤੀ ਮਨਜ਼ੂਰੀ
ਸ਼ਿਮਲਾ- ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਨੇ ਮੰਗਲਵਾਰ ਨੂੰ ਇਕ ਬਿੱਲ ਨੂੰ ਮਨਜ਼ੂਰੀ ਪ੍ਰਦਾਨ ਕੀਤੀ, ਜਿਸ ਨਾਲ ਸ਼ਿਮਲਾ ਨਗਰ ਨਿਗਮ ਦੇ…
ਸੀ.ਐੱਨ.ਜੀ. ਦੀ ਕੀਮਤ ਵਿੱਚ 2.5 ਰੁਪਏ ਪ੍ਰਤੀ ਕਿੱਲੋਗ੍ਰਾਮ ਵਾਧਾ
ਨਵੀਂ ਦਿੱਲੀ, 6 ਅਪ੍ਰੈਲ – ਆਈ.ਜੀ.ਐੱਲ. ਨੇ ਅੱਜ ਤੋਂ ਦਿੱਲੀ ਵਿਚ ਸੀ.ਐੱਨ.ਜੀ. ਦੀ ਕੀਮਤ 2.5 ਰੁਪਏ ਪ੍ਰਤੀ ਕਿੱਲੋਗ੍ਰਾਮ ਵਧਾ ਕੇ…