ਚੰਡੀਗੜ੍ਹ, 24 ਜੂਨ- ਪੰਜਾਬ ਦੀ ਭਗਵੰਤ ਮਾਨ ਸਰਕਾਰ ਦਾ ਬਜਟ ਸੈਸ਼ਨ ਅੱਜ 24 ਜੂਨ ਤੋਂ ਸ਼ੁਰੂ ਹੋ ਗਿਆ। ਸਭ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਪ੍ਰਿੰਸੀਪਲ ਸੁਰਿੰਦਰ ਸਿੰਘ, ਸਿੱਧੂ ਮੂਸੇਵਾਲਾ ਸਮੇਤ ਹੋਰਨਾਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦੇਣ ਤੋਂ ਬਾਅਦ ਸਦਨ ਦੀ ਕਾਰਵਾਈ 2 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ ਗਈ ਹੈ।
Related Posts
ਵੱਡੀ ਖ਼ਬਰ : ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਪਾਕਿਸਤਾਨ ’ਚੋਂ ਆਏ ਫੋਨ, ਮਿਲੀਆਂ ਜਾਨੋਂ ਮਾਰਨ ਦੀਆਂ ਧਮਕੀਆਂ
ਅੰਮ੍ਰਿਤਸਰ (ਬਿਊਰੋ) : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ…
ਅਕਾਲੀ ਦਲ ਦੇ ਵਫ਼ਦ ਨੇ ਸੌਂਪਿਆ ਐੱਸ.ਐੱਸ.ਪੀ. ਨੂੰ ਮੰਗ ਪੱਤਰ
ਸੰਗਰੂਰ, 1 ਜੁਲਾਈ (ਦਲਜੀਤ ਸਿੰਘ)- ਜ਼ਿਲ੍ਹਾ ਸੰਗਰੂਰ ਦੇ ਪਿੰਡ ਜੋਲੀਆਂ ਵਿਖੇ ਗੁਰੂ ਘਰ ‘ਚ ਅੱਗ ਲਗਾ ਕੇ ਸ਼੍ਰੀ ਗੁਰੂ ਗ੍ਰੰਥ…
ਗੰਦੇ ਨਾਲੇ ‘ਚ ਡਿਗਿਆ ਬੱਚਾ ਸੱਤਵੇਂ ਦਿਨ ਮ੍ਰਿਤਕ ਹਾਲਤ ‘ਚ ਮਿਲਿਆ
ਕਪੂਰਥਲਾ, 15 ਅਗਸਤ – ਸ਼ਾਲੀਮਾਰ ਬਾਗ ਰੋਡ ‘ਤੇ ਇਕ ਨਿੱਜੀ ਹੋਟਲ ਦੇ ਸਾਹਮਣੇ ਗੰਦੇ ਨਾਲੇ ‘ਚ 9 ਅਗਸਤ ਨੂੰ ਡਿਗਿਆ…