ਚੰਡੀਗੜ੍ਹ, 24 ਜੂਨ – ਸੂਬੇ ਦੀ ਆਪ ਸਰਕਾਰ ਵਲੋਂ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਦੇ ਵਾਅਦੇ ਤਹਿਤ 15 ਅਗਸਤ ਤੋਂ ਪੰਜਾਬ ਭਰ ਵਿਚ ਮੁਹੱਲਾ ਕਲੀਨਿਕ ਖੋਲ੍ਹਣ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ । ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਇਕ ਤਸਵੀਰ ਦਿਖਾਉਂਦਿਆਂ ਦੱਸਿਆ ਕਿ ਪੰਜਾਬ ਵਿਚ ਇਸ ਤਰ੍ਹਾਂ ਦੇ ਮੁਹੱਲਾ ਕਲੀਨਿਕ ਹੋਣਗੇ । ਮੁੱਖ ਮੰਤਰੀ ਮਾਨ ਨੇ ਇਹ ਵੀ ਸਪੱਸ਼ਟ ਕੀਤਾ ਕਿ ਲੋਕਾਂ ਲਈ ਚੰਗੀ ਸਿਹਤ ਦਾ ਜੋ ਵਾਅਦਾ ਕੀਤਾ ਸੀ ਉਸ ਵੱਲ ਅਸੀਂ ਅੱਗੇ ਵਧ ਰਹੇ ਹਾਂ ਤੇ ਪੰਜਾਬ ਵਿਚ ਖੋਲ੍ਹੇ ਜਾ ਰਹੇ ਮੁਹੱਲਾ ਕਲੀਨਿਕ ਸਿਹਤਮੰਦ ਪੰਜਾਬ ਬਣਾਉਣ ‘ਚ ਕ੍ਰਾਂਤੀਕਾਰੀ ਕਦਮ ਸਾਬਤ ਹੋਣਗੇ ।
Related Posts
ਸਿਆਸਤ ’ਚ ਉਤਰੇ ਗੁਰਨਾਮ ਸਿੰਘ ਚਢੂਨੀ, ਕੱਲ੍ਹ ਕਰਨਗੇ ਪੰਜਾਬ ’ਚ ਆਪਣੀ ਨਵੀਂ ਪਾਰਟੀ ਦਾ ਐਲਾਨ
ਸ਼ਾਹਾਬਾਦ ਮਾਰਕੰਡਾ, 17 ਦਸੰਬਰ (ਬਿਊਰੋ)- ਦਿੱਲੀ ਫਤਿਹ ਕਰਕੇ ਕਰੀਬ ਇਕ ਸਾਲ ਬਾਅਦ ਆਪਣੇ ਪਿੰਡ ਚਢੂਨੀ ਪਹੁੰਚ ਗੁਰਨਾਮ ਸਿੰਘ ਚਢੂਨੀ ਅਤੇ…
ਬਠਿੰਡਾ ਵਿੱਚ ਆਪ ਦੇ ਜਿਲ੍ਹਾ ਪ੍ਰਧਾਨ ਦੀ ਗੱਡੀ ਦੀ ਭੰਨ ਤੋੜ
ਬਠਿੰਡਾ ਜ਼ਿਲ੍ਹੇ ਦੇ ਪਿੰਡ ਅਕਾਲੀਆਂ ਕਲਾਂ ਵਿਚ ਪੰਚਾਇਤ ਚੋਣ ਦੌਰਾਨ ਆਮ ਆਦਮੀ ਪਾਰਟੀ ਦੇ ਆਗੂ ਅਤੇ ਟਰੱਕ ਯੂਨੀਅਨ ਦੇ ਗੋਨਿਆਣਾ…
ਪੰਜਾਬ ਸਰਕਾਰ ਵੱਲੋਂ ਐਕਸ਼ਨ ਦੀ ਤਿਆਰੀ, ਸਾਰੇ ਜ਼ਿਲ੍ਹਿਆਂ ਲਈ ਜਾਰੀ ਹੋਏ ਨਿਰਦੇਸ਼
ਚੰਡੀਗੜ੍ਹ – ਪੰਜਾਬ ਦੇ ਵਧੀਕ ਮੁੱਖ ਸਕੱਤਰ ਖੇਤਬਾੜੀ ਅਨੁਰਾਗ ਵਰਮਾ ਨੇ ਹਾੜੀ ਦੀਆਂ ਫ਼ਸਲਾਂ ਦੀ ਬਿਜਾਈ ਵਾਸਤੇ ਡੀ. ਏ. ਪੀ.…