ਚੰਡੀਗੜ੍ਹ, 25 ਜੂਨ- ਪੰਜਾਬ ਵਿਧਾਨ ਸਭਾ ਸੈਸ਼ਨ ਦੇ ਦੂਸਰੇ ਦਿਨ ਖਣਨ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਾਂਗਰਸ ਦੇ ਵਿਧਾਇਕ ਸੁਖਵਿੰਦਰ ਸਿੰਘ ਸੁੱਖ ਸਰਕਾਰੀਆ ਵਲੋਂ ਰੇਤ ਬਜਰੀ ਦੇ ਰੇਟਾਂ ਬਾਰੇ ਪੁੱਛੇ ਸਵਾਲ ਦਾ ਜਵਾਬ ਦਿੰਦੇ ਹੋਏ ਕਿਹਾ ਕਿ ਰੇਤ ਬਜਰੀ ਤੋਂ ਪੰਜਾਬ ਸਰਕਾਰ ਨੂੰ 30 ਕਰੋੜ ਮਾਲੀਆ ਆ ਰਿਹਾ ਹੈ। ਨਜਾਇਜ਼ ਮਾਈਨਿੰਗ ਦੇ 277 ਕੇਸ ਦਰਜ ਕੀਤੇ ਗਏ ਹਨ। ਸਸਤੀ ਰੇਤ ਤੇ ਬਜਰੀ ਦੇਣਾ ਮਾਨ ਸਰਕਾਰ ਦੀ ਜ਼ਿੰਮੇਵਾਰੀ ਹੈ।
Related Posts
ਹਵਾ ਪ੍ਰਦੂਸ਼ਣ: ਦਿੱਲੀ ਵਾਸੀਆਂ ਲਈ ਸਾਹ ਲੈਣਾ ਹੋਇਆ ਔਖਾ
ਨਵੀਂ ਦਿੱਲੀ, 1 ਨਵੰਬਰ ਦੇਸ਼ ਦੀ ਕੌਮੀ ਰਾਜਧਾਨੀ ਵਿੱਚ ਹਵਾ ਪ੍ਰਦੂਸ਼ਣ ਦਾ ਕਹਿਰ ਜਾਰੀ ਹੈ। ਪਿਛਲੇ ਕਈ ਦਿਨਾਂ ਤੋਂ ਦਿੱਲੀ…
ਜ਼ਿਮਨੀ ਚੋਣ: ਆਮਦਨ ਪੱਖੋਂ ਅੰਮ੍ਰਿਤਾ ਵੜਿੰਗ ਦਾ ਹੱਥ ਉਤੇ, ਡਿੰਪੀ ਤੇ ਮਨਪ੍ਰੀਤ ਪਿੱਛੇ
ਸ੍ਰੀ ਮੁਕਤਸਰ ਸਾਹਿਬ, ਗਿੱਦੜਬਾਹਾ ਜ਼ਿਮਨੀ ਚੋਣ ਦੇ ਮੁੱਖ ਮੁਕਾਬਲੇ ’ਚ ਸ਼ਾਮਲ ਕਾਂਗਰਸ ਦੀ ਉਮੀਦਵਾਰ ਅੰਮ੍ਰਿਤਾ ਵੜਿੰਗ ਕਾਰੋਬਾਰ ਅਤੇ ਕਮਾਈ ਪੱਖੋਂ…
ਅੰਮ੍ਰਿਤਪਾਲ ਸਿੰਘ ਮਾਮਲੇ ਨੂੰ ਲੈ ਕੇ ਹਾਈਕੋਰਟ ‘ਚ ਸੁਣਵਾਈ, ਪਿਤਾ ਦੀ ਮੰਗ ਮੰਨਣ ਤੋਂ ਅਦਾਲਤ ਦਾ ਇਨਕਾਰ
ਚੰਡੀਗੜ੍ਹ- ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ‘ਵਾਰਿਸ ਪੰਜਾਬ ਦੇ’ ਜੱਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਪੇਸ਼ ਕਰਨ ਦੀ ਪਟੀਸ਼ਨ ਨੂੰ…