ਜਲੰਧਰ, 13 ਜੁਲਾਈ (ਦਲਜੀਤ ਸਿੰਘ)- ਜਲੰਧਰ ਵਿਚ ਪਏ ਮੀਂਹ ਨੇ ਬਿਜਲੀ ਵਿਭਾਗ ਦੀ ਪੋਲ ਖੋਲ੍ਹ ਦਿੱਤੀ । ਜਲੰਧਰ ਦੇ ਰਿਸ਼ੀ ਨਗਰ ਵਿਚ ਬਾਰਿਸ਼ ਦੇ ਦੌਰਾਨ ਬਿਜਲੀ ਦੀਆਂ ਤਾਰਾਂ ਵਿਚ ਸਪਾਰਕਿੰਗ ਹੋਈ। ਇਸ ਦੌਰਾਨ ਇਲਾਕੇ ਦੀ ਬਿਜਲੀ ਵੀ ਚਲੀ ਗਈ।
Related Posts
ਲੁਧਿਆਣਾ ਬੰਬ ਧਮਾਕੇ ਨਾਲ ਜੁੜੀ ਵੱਡੀ ਖ਼ਬਰ, ਖੰਨਾ ‘ਚ ਹੋਟਲ ਦੇ ਕਮਰੇ ‘ਚ ਬੰਬ ਅਸੈਂਬਲ ਕੀਤੇ ਜਾਣ ਦਾ ਖ਼ਦਸ਼ਾ
ਖੰਨਾ, 27 ਦਸੰਬਰ (ਬਿਊਰੋ)-ਲੁਧਿਆਣਾ ਬੰਬ ਧਮਾਕੇ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਬੰਬ…
ਡਿਬਰੂਗੜ੍ਹ ਜੇਲ੍ਹ ’ਚੋਂ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਨੂੰ ਲੈ ਕੇ ਆਈ ਵੱਡੀ ਅਪਡੇਟ, ਰਾਜਦੇਵ ਖ਼ਾਲਸਾ ਨੇ ਕੀਤਾ ਅਹਿਮ ਖੁਲਾਸਾ
ਬਰਨਾਲਾ : ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਵੱਡੀ ਲੀਡ ਲੈ ਕੇ ਜਿੱਤ ਹਾਸਲ ਕਰਨ ਵਾਲੇ ਭਾਈ ਅੰਮ੍ਰਿਤਪਾਲ ਸਿੰਘ ਨਾਲ…
ਭਾਰਤ ’ਚ ਕੋਰੋਨਾ ਦੇ 31,443 ਨਵੇਂ ਕੇਸ, ਮਰਨ ਵਾਲਿਆਂ ਦਾ ਅੰਕੜਾ ਫਿਰ 2 ਹਜ਼ਾਰ ਤੋਂ ਪਾਰ
ਨਵੀਂ ਦਿੱਲੀ, 13 ਜੁਲਾਈ (ਦਲਜੀਤ ਸਿੰਘ)-ਕੋਰੋਨਾ ਵਾਇਰਸ ਯਾਨੀ ਕਿ ਕੋਵਿਡ-19 ਨਾਲ ਇਕ ਦਿਨ ਵਿਚ 2020 ਮਰੀਜ਼ਾਂ ਦੀ ਮੌਤ ਹੋਣ ਨਾਲ…