ਚੰਡੀਗੜ੍ਹ, 25 ਜੂਨ- ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਭਗਵੰਤ ‘ਤੇ ਨਿਸ਼ਾਨੇ ਵਿੰਨ੍ਹੇ ਹਨ। ਨਿਸ਼ਾਨਾ ਵਿੰਨ੍ਹਦੇ ਹੋਏ ਉਨ੍ਹਾਂ ਨੇ ਕਿਹਾ ਕਿ ਅਜਿਹਾ ਲੱਗਦਾ ਹੈ ਕਿ ਭਗਵੰਤ ਮਾਨ ਅਤੇ ‘ਆਪ’ ਸਰਕਾਰ ਇਹ ਸਵੀਕਾਰ ਨਹੀਂ ਕਰ ਰਹੀ ਕਿ ਪੰਜਾਬ ਉਨ੍ਹਾਂ ਤੋਂ ਬਿਨਾਂ ਕਾਮਯਾਬ ਹੋ ਸਕਦਾ ਹੈ। ਪੰਜਾਬੀਆਂ ਦਾ ਭਲਾ ਨਹੀਂ ਹੋ ਸਕਦਾ, ਕਿਉਂਕਿ ਇਹ ਸਾਡੇ ਮੁੱਖ ਮੰਤਰੀ ਦੇ ਮੁਤਾਬਿਕ ਨਕਲੀ ਹਨ।
Related Posts
ਜੰਮੂ-ਕਸ਼ਮੀਰ : 5 ਅੱਤਵਾਦੀਆਂ ਦੇ ਮਾਰੇ ਜਾਣ ਤੋਂ ਬਾਅਦ 43 ਲੱਖ ਰੁਪਏ ਦੀ ਰਕਮ ਸਮੇਤ ਤਿੰਨ ਗ੍ਰਿਫ਼ਤਾਰ
ਸ੍ਰੀਨਗਰ, 18 ਨਵੰਬਰ (ਦਲਜੀਤ ਸਿੰਘ)- ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲੇ ‘ਚ ਦੋ ਮੁਕਾਬਲਿਆਂ ‘ਚ 5 ਅੱਤਵਾਦੀਆਂ ਦੇ ਮਾਰੇ ਜਾਣ ਤੋਂ ਬਾਅਦ…
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੀ ਚੌਥੀ ਵੰਦੇ ਭਾਰਤ ਐਕਸਪ੍ਰੈੱਸ ਟਰੇਨ ਦਾ ਉਦਘਾਟਨ ਕੀਤਾ
ਊਨਾ, 13 ਅਕਤੂਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੀ ਚੌਥੀ ਵੰਦੇ ਭਾਰਤ ਐਕਸਪ੍ਰੈੱਸ ਟਰੇਨ ਦਾ ਅੱਜ ਹਿਮਾਚਲ ਪ੍ਰਦੇਸ਼ ਦੇ…
100 ਕਿਸਾਨ ਡ੍ਰੋਨ ਨੂੰ ਪੀਐੱਮ ਨੇ ਦਿੱਤੀ ਹਰੀ ਝੰਡੀ, ਦੇਸ਼ ਭਰ ਦੇ ਖੇਤਾਂ ‘ਚ ਕੀਟਨਾਸ਼ਕਾਂ ਦੇ ਡਰੋਨ ਰਾਹੀਂ ਹੋਵੇਗਾ ਛਿੜਕਾਅ
ਨਵੀਂ ਦਿੱਲੀ, 19 ਫਰਵਰੀ (ਬਿਊਰੋ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਕੀਟਨਾਸ਼ਕਾਂ ਅਤੇ ਹੋਰ ਖੇਤੀ ਸਮੱਗਰੀਆਂ ਦੇ ਛਿੜਕਾਅ ਲਈ…