ਨਵੀਂ ਦਿੱਲੀ, 27 ਜੂਨ – ਮਨੀ ਲਾਂਡਰਿੰਗ ਮਾਮਲੇ ‘ਚ ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ਨੇ ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਦੀ ਨਿਆਂਇਕ ਹਿਰਾਸਤ ‘ਚ 14 ਦਿਨਾਂ ਲਈ ਵਾਧਾ ਕਰ ਦਿੱਤਾ ਹੈ।
Related Posts
ਜਲੰਧਰ ਹਲਕਾ ਪੱਛਮੀ ਦੀ ਜਿਮਨੀ ਚੋਣ ਵਾਸਤੇ 181 ਪੋਲਿੰਗ ਬੂਥਾਂ ਲਈ ਪੋਲਿੰਗ ਪਾਰਟੀਆਂ ਰਵਾਨਾ
ਜਲੰਧਰ : ਵਿਧਾਨ ਸਭਾ ਹਲਕਾ 34-ਜਲੰਧਰ ਪੱਛਮੀ ਦੀ ਕੱਲ੍ਹ 10 ਜੁਲਾਈ ਨੂੰ ਹੋਣ ਜਾ ਰਹੀ ਉਪ ਚੋਣ ਲਈ ਮੰਗਲਵਾਰ ਨੂੰ…
ਕੋਟਕਪੂਰਾ ਗੋਲ਼ੀ ਕਾਂਡ : ਅਦਾਲਤ ਨੇ 7 ਜੁਲਾਈ ਤੱਕ ਟਾਲੀ ਮਾਮਲੇ ਦੀ ਸੁਣਵਾਈ
ਫ਼ਰੀਦਕੋਟ- ਸਾਲ 2015 ਵਿਚ ਵਾਪਰੇ ਕੋਟਕਪੂਰਾ ਗੋਲੀਕਾਂਡ ਦੀ ਅਗਲੀ ਸੁਣਵਾਈ ਮਾਣਯੋਗ ਫਰੀਦਕੋਟ ਅਦਾਲਤ ਨੇ 7 ਜੁਲਾਈ ’ਤੇ ਪਾ ਦਿੱਤੀ ਹੈ।…
ਹੇਮੰਤ ਸੋਰੇਨ ਤੀਜੀ ਵਾਰ ਬਣ ਸਕਦੇ ਹਨ ਮੁੱਖ ਮੰਤਰੀ
ਰਾਂਚੀ, ਝਾਰਖੰਡ ਵਿੱਚ ਲੀਡਰਸ਼ਿਪ ਬਦਲਣ ਦੀਆਂ ਕਿਆਸਅਰਾਈਆਂ ਦਰਮਿਆਨ ਇੱਥੇ ਇੰਡੀਆ ਗਠਜੋੜ ਦੇ ਵਿਧਾਇਕਾਂ ਦੀ ਮੀਟਿੰਗ ਹੋ ਰਹੀ ਹੈ। ਇਹ ਜਾਣਕਾਰੀ…