ਚੰਡੀਗੜ੍ਹ, 1 ਜੁਲਾਈ – ਪੰਜਾਬ ‘ਚ ਅੱਜ ਤੋਂ 300 ਯੂਨਿਟ ਬਿਜਲੀ ਮੁਫ਼ਤ ਹੋਣ ‘ਤੇ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਡਾ ਨੇ ਟਵੀਟ ਕਰ ਕਿਹਾ ਕਿ ਅੱਜ ਦਾ ਦਿਨ ਇਤਿਹਾਸਿਕ ਹੈ। ਦਿੱਲੀ ਤੋਂ ਬਾਅਦ ਪੰਜਾਬ ਮੁਫ਼ਤ ਬਿਜਲੀ ਦੇਣ ਵਾਲਾ ਦੂਸਰਾ ਸੂਬਾ ਬਣ ਗਿਆ ਹੈ। ਪੰਜਾਬੀਆਂ ਲਈ ਕੇਜਰੀਵਾਲ ਦੀ ਪਹਿਲੀ ਗਰੰਟੀ ਹਕੀਕਤ ਬਣ ਗਈ ਹੈ।
Related Posts
ਸਹਾਇਕ ਲਾਇਨ ਮੈਨ ਦੀ ਮੌਤ ਦਾ ਮਾਮਲਾ: ਕੌਮੀ ਮਾਰਗ ਤੇ ਲਗਾਇਆ ਪੱਕਾ ਧਰਨਾ ਸਮਾਪਤ
ਭਵਾਨੀਗੜ੍ਹ, ਬੀਤੇ ਦਿਨ ਘਰੇਲੂ ਬਿਜਲੀ ਠੀਕ ਕਰਨ ਦੌਰਾਨ ਕਰੰਟ ਲੱਗਣ ਕਾਰਨ ਫ਼ੌਤ ਹੋਏ ਲਾਈਨਮੈਨ ਦੀ ਲਾਸ਼ ਬਠਿੰਡਾ ਚੰਡੀਗੜ੍ਹ ਕੌਮੀ ਮਾਰਗ…
ਦੇਸ਼ ਦੇ 49ਵੇਂ ਚੀਫ਼ ਜਸਟਿਸ ਬਣੇ ਜਸਟਿਸ ਲਲਿਤ, ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਚੁਕਾਈ ਸਹੁੰ
ਨਵੀਂ ਦਿੱਲੀ– ਜਸਟਿਸ ਉਦੈ ਉਮੇਸ਼ ਲਲਿਤ ਨੇ ਸ਼ਨੀਵਾਰ ਨੂੰ ਭਾਰਤ ਦੇ 49ਵੇਂ ਚੀਫ਼ ਜਸਟਿਸ ਵਜੋਂ ਸਹੁੰ ਚੁੱਕੀ। ਰਾਸ਼ਟਰਪਤੀ ਦ੍ਰੌਪਦੀ ਮੁਰਮੂ…
ਦਲਿਤਾਂ ਨੂੰ ਅਪਵਿੱਤਰਤਾ ਦੇ ਕਾਲੇ ਦੌਰ ਵਿਚ ਧੱਕਣ ਦੀ ਕਾਂਗਰਸ ਤੇ ਭਾਜਪਾ ਦੀ ਗੰਦੀ ਸਿਆਸਤ ਦਾ ਮੁਕਾਬਲਾ ਕਰੇਗੀ ਬਸਪਾ : ਜਸਵੀਰ ਸਿੰਘ ਗੜ੍ਹੀ
ਮੋਰਿੰਡਾ, 30 ਜੂਨ (ਦਲਜੀਤ ਸਿੰਘ)- ਪਿਛਲੇ ਦਿਨੀ ਕਾਂਗਰਸ ਦੇ ਸਾਂਸਦ ਰਵਨੀਤ ਬਿੱਟੂ ਅਤੇ ਭਾਜਪਾ ਦੇ ਕੇਂਦਰੀ ਮੰਤਰੀ ਹਰਦੀਪ ਪੁਰੀ ਨੇ…