ਚੰਡੀਗੜ੍ਹ, 2 ਜੁਲਾਈ – ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕਿਹਾ ਕਿ ਮੇਰੀ ਅਪੀਲ ਹੈ ਕਿ ਜਿਨ੍ਹਾਂ ਕਿਸਾਨਾਂ ਨੇ ਮੂੰਗੀ ਦੀ ਫ਼ਸਲ ਬੀਜੀ ਸੀ, ਉਨ੍ਹਾਂ ਨੂੰ ਸਾਡੀ ਸਰਕਾਰ ਕਿਸੇ ਤਰਾਂ ਦੀ ਦਿੱਕਤ ਨਹੀਂ ਆਉਣ ਦੇਵੇਗੀ। ਪਿਛਲੇ ਦਿਨਾਂ ‘ਚ ਐਮ.ਐਸ.ਪੀ. ਤੋਂ ਘੱਟ ਖ਼ਰੀਦੀ ਗਈ ਮੂੰਗੀ ਦੇ ਨੁਕਸਾਨ ਦੀ ਭਰਪਾਈ ਸਰਕਾਰ ਵਲੋਂ ਕੀਤੀ ਜਾਵੇਗੀ, ਜਿਸ ਲਈ ਵਿੱਤ ਵਿਭਾਗ ਨੂੰ ਹੁਕਮ ਦੇ ਦਿੱਤੀ ਗਏ ਹਨ।
Related Posts
ਬਲਵੰਤ ਰਾਜੋਆਣਾ ਦੀ ਭੈਣ ਦਾ ਖ਼ੁਲਾਸਾ: ਕੇਂਦਰੀ ਗ੍ਰਹਿ ਮੰਤਰਾਲਾ ਨੇ ਰਾਸ਼ਟਰਪਤੀ ਨੂੰ ਨਹੀਂ ਭੇਜੀ ਸਜ਼ਾ ਬਦਲਣ ਦੀ ਅਪੀਲ
ਪਟਿਆਲਾ, 24 ਸਤੰਬਰ (ਦਲਜੀਤ ਸਿੰਘ)- ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿੱਚ ਫਾਂਸੀ ਦੀ ਸਜ਼ਾਯਾਫਤਾ ਬਲਵੰਤ ਸਿੰਘ ਰਾਜੋਆਣਾ…
ਚੰਡੀਗੜ੍ਹ : ਮਾਨਸਿਕ ਤੌਰ ‘ਤੇ ਬੀਮਾਰ ਲੋਕਾਂ ਲਈ ਸੈਕਟਰ-34 ‘ਚ ਬਣੇਗਾ ‘ਪਰਮਾਨੈਂਟ ਗਰੁੱਪ ਹੋਮ’
ਚੰਡੀਗੜ੍ਹ, 19 ਮਾਰਚ (ਬਿਊਰੋ)- ਪੰਜਾਬ ਦੇ ਰਾਜਪਾਲ ਅਤੇ ਯੂ. ਟੀ. ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਸੈਕਟਰ-24 ਸਥਿਤ ਇੰਦਰਾ ਹਾਲੀਡੇਅ ਹੋਮ…
ਪੰਜਾਬ ਕੈਬਨਿਟ ਦੀ ਮੀਟਿੰਗ ਕੱਲ੍ਹ
ਚੰਡੀਗੜ੍ਹ, 27 ਜੂਨ – ਪੰਜਾਬ ਕੈਬਨਿਟ ਦੀ ਮੀਟਿੰਗ ਕੱਲ੍ਹ ਬਾਅਦ ਦੁਪਹਿਰ 2.30 ਵਜੇ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਹੋਵੇਗੀ। Post Views:…