ਮਾਨਸਾ, 5 ਜੁਲਾਈ- ਸਿੱਧੂ ਮੂਸੇਵਾਲਾ ਕਤਲ ਮਾਮਲੇ ‘ਚ ਦਿੱਲੀ ਤੋਂ ਲਿਆਂਦੇ ਗਏ ਸ਼ਾਰਪ ਸ਼ੂਟਰ ਪ੍ਰਿਯਵਰਤ ਫ਼ੌਜੀ, ਕੇਸ਼ਵ ਕੁਮਾਰ, ਕਸ਼ਿਸ਼ ਕੁਮਾਰ ਅਤੇ ਦੀਪਕ ਟੀਨੂੰ ਨੂੰ ਮਾਨਸਾ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੋਂ ਉਨ੍ਹਾਂ ਦਾ ਅੱਠ ਦਿਨਾਂ ਪੁਲਿਸ ਰਿਮਾਂਡ ਦੇ ਦਿੱਤਾ ਗਿਆ ਹੈ ਅਤੇ ਇਨ੍ਹਾਂ ਚਾਰਾਂ ਨੂੰ ਮਾਨਸਾ ਦੇ ਸੀ.ਆਈ.ਏ. ਸਟਾਫ਼ ਵਿਖੇ ਲੈ ਕੇ ਜਾਇਆ ਗਿਆ ਹੈ, ਜਿੱਥੇ ਇਨ੍ਹਾਂ ਤੋਂ ਸਿੱਧੂ ਮੂਸੇਵਾਲਾ ਕਤਲ ਮਾਮਲੇ ‘ਚ ਪੁੱਛਗਿੱਛ ਕੀਤੀ ਜਾਵੇਗੀ।
Related Posts
ਸੰਦੀਪ ਥਾਪਰ ਨੂੰ ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਅਤੇ ਲੱਡੂ ਵੰਡਣ ਤੋਂ ਪਹਿਲਾਂ ਸੋਚਣਾ ਚਾਹੀਦਾ ਸੀ: ਸਾਹਨੀ
ਚੰਡੀਗੜ੍ਹ, ‘ਆਪ’ ਦੇ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਸੰਦੀਪ ਥਾਪਰ ’ਤੇ ਹਮਲੇ ਦੀ ਨਿੰਦਾ ਕਰਦੇ ਹੋਏ ਕਿਹਾ ਕਿ…
CM ਚਿਹਰੇ ਦੇ ਐਲਾਨ ਤੋਂ ਪਹਿਲਾਂ ਕਾਂਗਰਸੀ ਆਗੂ ਪ੍ਰਤਾਪ ਬਾਜਵਾ ਦਾ ਵੱਡਾ ਬਿਆਨ
ਗੁਰਦਾਸਪੁਰ, 5 ਫਰਵਰੀ (ਬਿਊਰੋ)- ਰਾਜ ਸਭਾ ਮੈਂਬਰ ਅਤੇ ਵਿਧਾਨ ਸਭਾ ਹਲਕਾ ਕਾਦੀਆਂ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਪ੍ਰਤਾਪ ਸਿੰਘ ਬਾਜਵਾ…
ਵਧੇ ਖਰਚਿਆਂ ਦੀ ਅਦਾਇਗੀ ਕਰਨ ਲਈ ਪਾਵਰਕਾਮ ਨੂੰ ਇਸ ਸਾਲ ਹੋਰ ਕਰਜ਼ੇ ਲੈਣ ਲਈ ਮਜ਼ਬੂਰ ਹੋਣਾ ਪੈ ਸਕਦਾ ਹੈ
ਜਲੰਧਰ, 4 ਅਪ੍ਰੈਲ – ਪੰਜਾਬ ਦੇ ਖਪਤਕਾਰਾਂ ਨੂੰ ਤਿੰਨ ਸਾਲ ਤੋਂ ਲਗਾਤਾਰ ਮਹਿੰਗੀ ਬਿਜਲੀ ਦਰਾਂ ਤੋਂ ਰਾਹਤ ਮਿਲਦੀ ਰਹੀ ਹੈ…