ਨਵੀਂ ਦਿੱਲੀ, 13 ਜੁਲਾਈ (ਦਲਜੀਤ ਸਿੰਘ)- ਕੇਂਦਰੀ ਸਿਹਤ ਮੰਤਰੀ ਮਨਸੁਖ ਮੰਡਾਵੀਆ ਨੇ ਅੱਜ ਐਲਾਨ ਕੀਤਾ ਹੈ ਕਿ ਪੋਸਟ ਗ੍ਰੈਜੂਏਟ (ਨੀਟ ਪੀ.ਜੀ.) 2021 ਲਈ ਰਾਸ਼ਟਰੀ ਯੋਗਤਾ ਕਮ ਦਾਖਲਾ ਟੈਸਟ 11 ਸਤੰਬਰ, 2021 ਨੂੰ ਹੋਵੇਗਾ। ਮੰਡਾਵੀਆ ਨੇ ਟਵੀਟ ਕੀਤਾ, “ਅਸੀਂ 11 ਸਤੰਬਰ, 2021 ਨੂੰ ਨੀਟ ਪੀ.ਜੀ. ਪ੍ਰੀਖਿਆ ਕਰਵਾਉਣ ਦਾ ਫੈਸਲਾ ਕੀਤਾ ਹੈ। ਮੈਡੀਕਲ ਚਾਹਵਾਨਾਂ ਨੂੰ ਮੇਰੀਆਂ ਸ਼ੁੱਭ ਕਾਮਨਾਵਾਂ!”
Related Posts
ਲੁਧਿਆਣਾ ‘ਚ ਕਾਰੋਬਾਰੀ ਦਾ ਬੇਰਹਿਮੀ ਨਾਲ ਕਤਲ, CCTV ਫੁਟੇਜ ਆਈ ਸਾਹਮਣੇ
ਲੁਧਿਆਣਾ- ਲੁਧਿਆਣਾ ਤੋਂ ਵੱਡੀ ਵਾਰਦਾਤ ਸਾਹਮਣੇ ਆਈ ਹੈ। ਇੱਥੇ ਕੋਚਰ ਮਾਰਕਿਟ ਇਲਾਕੇ ‘ਚ ਇਕ ਕਾਰੋਬਾਰੀ ਦਾ ਬੇਰਹਿਮੀ ਨਾਲ ਕਤਲ ਕਰ…
ਖ਼ਰੀਦ ਨਾ ਹੋਣ ਕਾਰਨ ਝੋਨੇ ਦੀ ਰਾਖੀ ਲਈ ਕਿਸਾਨ ਮੰਡੀਆਂ ‘ਚ ਬੋਰੀਆਂ ‘ਤੇ ਸੌਣ ਨੂੰ ਮਜ਼ਬੂਰ
ਕਲਾਨੌਰ: ਪੰਜਾਬ ਸਰਕਾਰ ਵੱਲੋਂ ਜਿੱਥੇ ਪਹਿਲੀ ਅਕਤੂਬਰ ਤੋਂ ਮੰਡੀਆਂ ਵਿੱਚ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਨ ਦੇ ਆਦੇਸ਼ ਜਾਰੀ ਕੀਤੇ…
ਸੀਨੀਅਰ ਪੱਤਰਕਾਰ ਚੰਦਨ ਮਿੱਤਰਾ ਦਾ ਦਿਹਾਂਤ
ਨਵੀਂ ਦਿੱਲੀ, 2 ਸਤੰਬਰ – ਰਾਜ ਸਭਾ ਦੇ ਸਾਬਕਾ ਸੰਸਦ ਮੈਂਬਰ ਅਤੇ ਸੀਨੀਅਰ ਪੱਤਰਕਾਰ ਚੰਦਨ ਮਿੱਤਰਾ ਦਾ ਦੇਰ ਰਾਤ ਦਿੱਲੀ…