ਲੁਧਿਆਣਾ, 5 ਜੁਲਾਈ-ਸਿਮਰਜੀਤ ਸਿੰਘ ਬੈਂਸ ਸਮੇਤ 7 ਹੋਰਨਾਂ ਦੋਸ਼ੀਆਂ ਖ਼ਿਲਾਫ਼ ਦਰਜ ਹੋਏ ਜਬਰ-ਜਨਾਹ ਦੇ ਮਾਮਲੇ ‘ਚ ਗ੍ਰਿਫ਼ਤਾਰ ਸਿਮਰਜੀਤ ਸਿੰਘ ਬੈਂਸ ਦੇ ਭਰਾ ਕਰਮਜੀਤ ਸਿੰਘ ਨੂੰ ਦੋ ਦਿਨ ਦੇ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਅੱਜ ਫ਼ਿਰ ਅਦਾਲਤ ‘ਚ ਪੇਸ਼ ਕੀਤਾ ਗਿਆ। ਮਾਣਯੋਗ ਅਦਾਲਤ ਨੇ ਦੋਸ਼ੀ ਨੂੰ ਹੋਰ ਦੋ ਦਿਨ ਦੇ ਪੁਲਿਸ ਰਿਮਾਂਡ ਤੇ ਭੇਜ ਦਿੱਤਾ ਗਿਆ।
Related Posts
T20 Asia Cup 2025: ਭਾਰਤ ਨੂੰ ਮਿਲੀ ਏਸ਼ੀਆ ਕੱਪ ਦੀ ਮੇਜ਼ਬਾਨੀ, ਟੀ-20 ਫਾਰਮੈਟ ‘ਚ ਹੋਣਗੇ ਮੁਕਾਬਲੇ
ਨਵੀਂ ਦਿੱਲੀ T20 Asia Cup 2025। 2025 ‘ਚ ਹੋਣ ਵਾਲੇ ਟੀ-20 ਏਸ਼ੀਆ ਕੱਪ ਨੂੰ ਲੈ ਕੇ ਵੱਡਾ ਐਲਾਨ ਹੋਇਆ ਹੈ।…
‘ਮੁਆਵਜ਼ੇ ਤੇ ਬੀਮੇ ‘ਚ ਫ਼ਰਕ ਹੁੰਦੈ’, ਰਾਹੁਲ ਗਾਂਧੀ ਨੇ ਅਗਨੀਵੀਰ ਯੋਜਨਾ ਨੂੰ ਲੈ ਕੇ ਕੇਂਦਰ ‘ਤੇ ਫਿਰ ਕੀਤਾ ਹਮਲਾ
ਨਵੀਂ ਦਿੱਲੀ : ਸੰਸਦ ‘ਚ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੇ ਸੰਬੋਧਨ ਤੋਂ ਬਾਅਦ ਧੰਨਵਾਦ ਮਤੇ ‘ਤੇ ਰਾਹੁਲ ਗਾਂਧੀ ਦੇ ਭਾਸ਼ਣ ‘ਤੇ…
ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਗਣਤੰਤਰ ਦਿਵਸ ਮੌਕੇ ਲਹਿਰਾਇਆ ਤਿਰੰਗਾ, 21 ਤੋਪਾਂ ਦੀ ਦਿੱਤੀ ਗਈ ਸਲਾਮੀ
ਨਵੀਂ ਦਿੱਲੀ- ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਵੀਰਵਾਰ ਨੂੰ ਕਰਤਵਯ ਪਥ ‘ਤੇ ਰਾਸ਼ਟਰੀ ਝੰਡਾ ਲਹਿਰਾ ਕੇ 74ਵੇਂ ਗਣਤੰਤਰ ਦਿਵਸ ਸਮਾਰੋਹ ਦੀ…