ਸ੍ਰੀਨਗਰ, 14 ਜੁਲਾਈ (ਦਲਜੀਤ ਸਿੰਘ)- ਜੰਮੂ ਕਸ਼ਮੀਰ ਦੇ ਪੁਲਵਾਮਾ ਸੈਕਟਰ ਵਿਚ ਬੁੱਧਵਾਰ ਦੀ ਸਵੇਰ ਭਾਰਤੀ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਈ ਮੁੱਠਭੇੜ ਵਿਚ ਤਿੰਨ ਅੱਤਵਾਦੀ ਮਾਰੇ ਗਏ ਹਨ। ਆਪ੍ਰੇਸ਼ਨ ਅਜੇ ਵੀ ਚੱਲ ਰਿਹਾ ਹੈ। ਜਾਣਕਾਰੀ ਅਨੁਸਾਰ ਪਾਕਿਸਤਾਨੀ ਲਸ਼ਕਰ-ਏ-ਤੋਇਬਾ ਦਾ ਕਮਾਂਡਰ ਇਜਾਜ਼ ਉਰਫ਼ ਅੱਬੂ ਹੁਰਾਇਰਾ ਦੋ ਸਥਾਨਕ ਅੱਤਵਾਦੀਆਂ ਸਮੇਤ ਮਾਰਿਆ ਗਿਆ ਹੈ।
Related Posts
ਦੁਸ਼ਮਣ ਦੇਸ਼ ਬੌਖਲਾਇਆ ਹੋਇਆ ਹੈ : ਡੀ.ਜੀ.ਪੀ. ਗੌਰਵ ਯਾਦਵ
ਤਰਨ ਤਾਰਨ, 10 ਦਸੰਬਰ-ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਸਰਹਾਲੀ ਪੁਲਿਸ ਸਟੇਸ਼ਨ ਪਹੁੰਚੇ, ਜਿੱਥੇ ਉਨ੍ਹਾਂ ਨੇ ਕਿਹਾ ਕਿ ਇਸ ਸਾਲ ਕਰੀਬ…
ਦੂਜੇ ਦਿਨ ਵੀ ਪਿਆ ਛਰਾਟੇਦਾਰ ਮੀਂਹ, ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਮੁੜ ਹੋਈ ਜਲ-ਥਲ
ਅੰਮ੍ਰਿਤਸਰ, 11 ਸਤੰਬਰ (ਦਲਜੀਤ ਸਿੰਘ)- ਅੰਮ੍ਰਿਤਸਰ ਜ਼ਿਲ੍ਹੇ ’ਚ ਬੀਤੇ ਦਿਨ ਦੀ ਤਰ੍ਹਾਂ ਅੱਜ ਯਾਨੀ ਸ਼ਨੀਵਾਰ ਵਾਲੇ ਦਿਨ ਵੀ ਸਵੇਰ ਤੋਂ ਹੀ ਛਰਾਟੇਦਾਰ…
Bhagwant Mann ਛੱਡਣਗੇ ‘ਆਪ’ ਦੀ ਪ੍ਰਧਾਨਗੀ
ਚੰਡੀਗੜ੍ਹ, ਮੁੱਖ ਮੰਤਰੀ ਭਗਵੰਤ ਮਾਨ ਨੇ ਜ਼ਿਮਨੀ ਚੋਣਾਂ ਦਰਮਿਆਨ ਅੱਜ ਖ਼ੁਦ ਹੀ ਆਮ ਆਦਮੀ ਪਾਰਟੀ (ਆਪ) ਦੀ ਪ੍ਰਧਾਨਗੀ ਦਾ ਅਹੁਦਾ…