ਰਾਮਨਗਰ, 8 ਜੁਲਾਈ-ਉੱਤਰਾਖੰਡ ਦੇ ਰਾਮਨਗਰ ‘ਚ ਵੱਡਾ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਸੈਲਾਨੀਆਂ ਨਾਲ ਭਰੀ ਕਾਰ ਨਦੀ ‘ਚ ਡਿੱਗੀ ਗਈ। ਕਿਹਾ ਜਾ ਰਿਹਾ ਹੈ ਕਿ ਇਸ ਕਾਰ ‘ਚ 10 ਲੋਕ ਸਵਾਰ ਸਨ, ਜਿਨ੍ਹਾਂ ‘ਚੋਂ 9 ਦੀ ਮੌਤ ਹੋ ਗਈ ਹੈ ਅਤੇ 1 ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ
Related Posts
ਫਿਰੋਜ਼ਪੁਰ ਤੀਹਰੇ ਕਤਲ ਕਾਂਡ ਦੇ ਮੁਲਜ਼ਮ ਮਹਾਰਾਸ਼ਟਰ ਤੋਂ ਗ੍ਰਿਫ਼ਤਾਰ, ਜਾ ਰਹੇ ਸੀ ਸ੍ਰੀ ਹਜ਼ੂਰ ਸਾਹਿਬ
ਫਿਰੋਜ਼ਪੁਰ : ਫਿਰੋਜ਼ਪੁਰ ਤੀਹਰੇ ਕਤਲਕਾਂਡ (Triple Murder in Ferozepur) ਦੇ ਮੁਲਜ਼ਮ ਮਹਾਰਾਸ਼ਟਰ ਤੋਂ ਗਿਰਫ਼ਤਾਰ ਕਰ ਲਏ ਗਏ ਹਨ। ਜਾਣਕਾਰੀ ਮੁਤਾਬਕ…
ਰਵਨੀਤ ਸਿੰਘ ਬਿੱਟੂ ਨੇ ਰੇਲ ਰਾਜ ਮੰਤਰੀ ਵਜੋਂ ਸੰਭਾਲਿਆ ਅਹੁਦਾ, ਪਰਿਵਾਰਕ ਮੈਂਬਰ ਵੀ ਸਨ ਮੌਜੂਦ
ਲੁਧਿਆਣਾ : ਰਵਨੀਤ ਸਿੰਘ ਬਿੱਟੂ (Ravneet Singh Bittu) ਰਾਜ ਮੰਤਰੀ ਨੇ ਮੰਗਲਵਾਰ ਨੂੰ ਰੇਲ ਭਵਨ ਨਵੀਂ ਦਿੱਲੀ ਵਿਖੇ ਜਯਾ ਵਰਮਾ…
ਲੱਦਾਖ ਵਿਚ ਨਦੀ ਪਾਰ ਕਰਦਿਆਂ ਥਲ ਸੈਨਾ ਦੇ ਪੰਜ ਜਵਾਨ ਟੈਂਕ ਸਮੇਤ ਰੁੜ੍ਹੇ
ਲੇਹ, ਲੱਦਾਖ ਦੇ ਨਯੋਮਾ-ਚੁਸ਼ੁਲ ਇਲਾਕੇ ਵਿਚ ਅਸਲ ਕੰਟਰੋਲ ਰੇਖਾ ਦੇ ਨਾਲ ਇਕ ਮਸ਼ਕ ਦੌਰਾਨ ਨਦੀ ਪਾਰ ਕਰਦਿਆਂ ਟੀ-72 ਟੈਂਕ ਰੁੜ੍ਹਨ…