ਤਿਰੂਵਨੰਤਪੁਰਮ, 12 ਜੁਲਾਈ-ਕੇਰਲ ਦੇ ਕੰਨੂਰ ‘ਚ ਆਰ.ਐੱਸ.ਐੱਸ. ਦਫ਼ਤਰ ‘ਤੇ ਮੰਗਲਵਾਰ ਨੂੰ ਹਮਲਾ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਉੱਥੇ ਬੰਬ ਸੁੱਟਿਆ ਗਿਆ, ਜਿਸ ਦੇ ਬਾਅਦ ਨੇੜੇ-ਤੇੜੇ ਹਫੜਾ-ਦਫੜੀ ਮੱਚ ਗਈ ਹੈ।
Related Posts
ED ਨੇ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਕੇਜਰੀਵਾਲ ਦੇ PA ਤੋਂ ਕੀਤੀ ਪੁੱਛ-ਗਿੱਛ
ਨਵੀਂ ਦਿੱਲੀ – ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਦਿੱਲੀ ਆਬਕਾਰੀ ਨੀਤੀ ‘ਚ ਕਥਿਤ ਬੇਨਿਯਮੀਆਂ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ‘ਚ ਵੀਰਵਾਰ…
ਪੰਜਾਬ ਸਰਕਾਰ ਦੇ ਨਿਕੰਮੇ ਪ੍ਰਬੰਧਾਂ ਕਾਰਨ ਮੰਡੀਆਂ ‘ਚ ਆਈ ਫ਼ਸਲ ਹੋਈ ਬਰਬਾਦ : ਕੁਲਤਾਰ ਸਿੰਘ ਸੰਧਵਾਂ
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕਾਂ, ਸੂਬਾਈ ਅਹੁਦੇਦਾਰਾਂ, ਜ਼ਿਲ੍ਹਾ ਪ੍ਰਧਾਨਾਂ ਅਤੇ ਹਲਕਾ ਇੰਚਾਰਜਾਂ ਨੇ ਸੂਬੇ ਦੀਆਂ ਵੱਖ ਵੱਖ ਮੰਡੀਆਂ…
ਪੰਜਾਬ ਸਰਕਾਰ ਵੱਲੋਂ ਰੇਤ ਤੇ ਬੱਜਰੀ ਲਈ ਪਹਿਲਾ ਵਿਕਰੀ ਕੇਂਦਰ ਸ਼ੁਰੂ : ਹਰਜੋਤ ਬੈਂਸ
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਹੁੰ ਚੁੱਕਣ ਦੇ ਦਿਨ ਤੋਂ ਹੀ ਰੇਤ ਮਾਈਨਿੰਗ ਮਾਫ਼ੀਆ…