ਫ਼ਰੀਦਕੋਟ, 12 ਜੁਲਾਈ – ਅੱਜ ਫ਼ਰੀਦਕੋਟ ਅਦਾਲਤ ‘ਚ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਦੀ ਸੁਣਵਾਈ ਹੋਈ। ਇਸ ਸੁਣਵਾਈ ਦੌਰਾਨ ਇਸ ਮਾਮਲੇ ਵਿਚ ਨਾਮਜ਼ਦ ਪੰਜਾਬ ਦੇ ਸਾਬਕਾ ਪੁਲਿਸ ਮੁਖੀ ਸੁਮੇਧ ਸੈਣੀ ਨੂੰ ਛੱਡ ਕੇ ਬਾਕੀ ਨਾਮਜ਼ਦ ਵਿਅਕਤੀ ਮਾਨਯੋਗ ਅਦਾਲਤ ‘ਚ ਪੇਸ਼ ਹੋਏ। ਅਦਾਲਤ ਨੇ ਅਗਲੀ ਸੁਣਵਾਈ 20 ਅਗਸਤ 2022 ਨੂੰ ਪਾ ਦਿੱਤੀ ਹੈ।
Related Posts
ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ‘ਚ ਜਬਰਦਸਤ ਹੰਗਾਮਾ, ਸਥਿਤੀ ਸੰਭਾਲਣ ਲਈ ਪੁਲਿਸ ਤੇ ਨੀਮ ਫੌਜੀ ਬਲ ਬੁਲਾਏ
ਨਵੀਂ ਦਿੱਲੀ, 18 ਅਪ੍ਰੈਲ (ਬਿਊਰੋ)- ਦਿੱਲੀ ਦੇ ਰਕਾਬਗੰਜ ਗੁਰਦੁਆਰਾ ਕੰਪਲੈਕਸ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿੱਚ ਅੱਜ ਜ਼ਬਰਦਸਤ ਹੰਗਾਮਾ ਹੋਇਆ। ਇਸ…
ਆਜ਼ਾਦ ਸਵੇਰ ਦੀ ਪਹਿਲੀ ਚਾਹ
ਨਵੀਂ ਦਿੱਲੀ, ਤਿਹਾੜ ਜੇਲ੍ਹ ਤੋਂ ਜ਼ਮਾਨਤ ’ਤੇ ਰਿਹਾਅ ਹੋਣ ਤੋਂ ਇਕ ਦਿਨ ਬਾਅਦ ‘ਆਪ’ ਆਗੂ ਮਨੀਸ਼ ਸਿਸੋਦੀਆ ਨੇ ਆਪਣੀ ਪਤਨੀ…
ਸਿੱਧੂ ਮੂਸੇਵਾਲਾ ਹੱਤਿਆਕਾਂਡ ਦਾ ਤੀਸਰਾ ਸ਼ੂਟਰ ਅੰਕਿਤ ਸੇਰਸਾ ਗ੍ਰਿਫ਼ਤਾਰ
ਨਵੀਂ ਦਿੱਲੀ, 4 ਜੁਲਾਈ – ਸਿੱਧੂ ਮੂਸੇਵਾਲਾ ਹੱਤਿਆਕਾਂਡ ਦੇ ਤੀਸਰੇ ਸ਼ੂਟਰ ਅੰਕਿਤ ਸੇਰਸਾ ਨੂੰ ਪੁਲਿਸ ਨੇ ਦਿੱਲੀ ਦੇ ਕਸ਼ਮੀਰੀ ਗੇਟ…