ਮਾਨਸਾ, 13 ਜੁਲਾਈ- ਸਿੱਧੂ ਮੂਸੇਵਾਲਾ ਕਤਲ ਮਾਮਲੇ ‘ਚ ਦਿੱਲੀ ਤੋ ਲਿਆਂਦੇ ਗਏ ਸ਼ਾਰਪ ਸ਼ੂਟਰ ਪ੍ਰਿਆਵਰਤ ਫੌਜੀ, ਕੇਸ਼ਵ ਕੁਮਾਰ, ਕਸ਼ਿਕ ਕੁਮਾਰ ਤੇ ਦੀਪਕ ਟੀਨੂ ਦਾ 8 ਦਿਨਾਂ ਪੁਲਿਸ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਅੱਜ ਸਿਵਲ ਹਸਪਤਾਲ ‘ਚ ਮੈਡੀਕਲ ਚੈਕਅੱਪ ਕਰਵਾਉਣ ਤੋਂ ਬਾਅਦ ਮਾਨਸਾ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ ਹੈ। ਇਨ੍ਹਾਂ ਚਾਰਾਂ ਵਿਅਕਤੀਆਂ ਨੂੰ ਪੁਲਿਸ ਵਲੋਂ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਜ਼ਿਲ੍ਹਾ ਅਦਾਲਤ ‘ਚ ਪੇਸ਼ ਕੀਤਾ ਗਿਆ ਹੈ,ਜਿੱਥੇ ਅਦਾਲਤ ਨੇ ਇਨ੍ਹਾਂ ਚਾਰਾਂ ਨੂੰ 4 ਦਿਨ ਦਾ ਰਿਮਾਂਡ ਦਿੱਤਾ ਹੈ।
Related Posts
ਨਵਜੋਤ ਸਿੱਧੂ ਨੇ ਕਿਹਾ-ਭਗਵੰਤ ਮਾਨ ਨੂੰ ਲੋਕਾਂ ਨੇ ਬਣਾਇਆ ਮੁੱਖ ਮੰਤਰੀ, ਉਹ ਬਣ ਗਏ ਸੰਤਰੀ
ਰੂਪਨਗਰ, , 27 ਅਪ੍ਰੈਲ (ਬਿਊਰੋ)- ਬਾਗੀ ਰਵੱਈਏ ਨਾਲ ਪੰਜਾਬ ਕਾਂਗਰਸ ਲਈ ਚੁਣੌਤੀ ਬਣੇ ਸਾਬਕਾ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ…
ਵੱਡੀ ਖ਼ਬਰ : ਪੰਜਾਬ ਦੇ CM ਭਗਵੰਤ ਮਾਨ ਨੇ ‘ਪਟਵਾਰੀਆਂ’ ਦੀ ਭਰਤੀ ਨੂੰ ਲੈ ਕੇ ਕੀਤਾ ਨਵਾਂ ਐਲਾਨ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬੁੱਧਵਾਰ ਨੂੰ ਮਾਲ ਵਿਭਾਗ ‘ਚ ਸ਼ਾਮਲ ਹੋਏ 855 ਨਵੇਂ ਪਟਵਾਰੀਆਂ ਨੂੰ…
ਸਨਮਾਨ ਰਾਸ਼ੀ ਬਰਾਬਰ ਹੋਣੀ ਚਾਹੀਦੀ: ਮਨੋਹਰ ਲਾਲ
ਚੰਡੀਗੜ੍ਹ, 24 ਫ਼ਰਵਰੀ – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਸਾਰੀਆਂ ਭਾਸ਼ਾਵਾਂ ਦੇ ਸਾਹਿਤਕਾਰ ਸਮਾਨ ਹੁੰਦੇ…