ਚੰਡੀਗੜ੍ਹ (ਬਿਊਰੋ) : ਭਾਰਤ ਦੇ 15ਵੇਂ ਰਾਸ਼ਟਰਪਤੀ ਦੀ ਚੋਣ ਲਈ ਸੋਮਵਾਰ ਸਵੇਰੇ 10 ਵਜੇ ਤੋਂ ਵੋਟਿੰਗ ਜਾਰੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਰਾਸ਼ਟਰਪਤੀ ਅਹੁਦੇ ਦੀ ਚੋਣ ਦੌਰਾਨ ਆਪਣੀ ਵੋਟ ਦੀ ਵਰਤੋਂ ਕੀਤੀ। ਉਨ੍ਹਾਂ ਸੋਸ਼ਲ ਮੀਡੀਆ ’ਤੇ ਪੋਸਟ ਪਾਉਂਦਿਆਂ ਕਿਹਾ ਕਿ ਅੱਜ ਸੰਵਿਧਾਨ ਅਨੁਸਾਰ ਰਾਸ਼ਟਰਪਤੀ ਚੋਣਾਂ ’ਚ ਆਪਣੀ ਵੋਟ ਦੀ ਤਾਕਤ ਦੀ ਵਰਤੋਂ ਕੀਤੀ।
Related Posts
ਸ਼੍ਰੋਮਣੀ ਅਕਾਲੀ ਦਲ ਦਾ ਐਲਾਨ, ਪਾਰਟੀ ‘ਚ ਇਕ ਪਰਿਵਾਰ, ਇਕ ਟਿਕਟ ਫ਼ਾਰਮੂਲਾ ਲਾਗੂ
ਚੰਡੀਗੜ੍ਹ, 2 ਸਤੰਬਰ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਉਨ੍ਹਾਂ ਦੌਰਾਨ ਉਨ੍ਹਾਂ ਨੇ…
Haryana Vidhan Sabha Land Case : ਜ਼ਮੀਨ ਦੀ ਅਦਲਾ-ਬਦਲੀ ਨਾ ਹੋਈ ਤਾਂ ਹਰਿਆਣਾ ਨੂੰ ਦੇਣੇ ਪੈਣਗੇ 640 ਕਰੋੜ
ਚੰਡੀਗੜ੍ਹ : ਹਰਿਆਣਾ ਦੀ ਨਵੀਂ ਵਿਧਾਨ ਸਭਾ ਲਈ ਚੰਡੀਗੜ੍ਹ ਵਿੱਚ 10 ਏਕੜ ਜ਼ਮੀਨ ਦੇ ਬਦਲੇ ਪੰਚਕੂਲਾ ਵਿੱਚ 12 ਏਕੜ ਜ਼ਮੀਨ…
ਸਲਮਾਨ ਖ਼ਾਨ ਨੂੰ ਮਾਰਨ ਲਈ ਦਿੱਤੀ ਗਈ ਸੀ 25 ਲੱਖ ਦੀ ਸੁਪਾਰੀ, ਛੇਵਾਂ ਮੁਲਜ਼ਮ ਗ੍ਰਿਫ਼ਤਾਰ
ਮੁੰਬਈ : ਬਾਲੀਵੁੱਡ ਅਦਾਕਾਰ ਸਲਮਾਨ ਖ਼ਾਨ ਨੂੰ ਮਾਰਨ ਦੀ ਸਾਜ਼ਿਸ਼ ਦੇ ਸਿਲਸਿਲੇ ’ਚ ਪਨਵੇਲ ਪੁਲਿਸ ਨੇ ਛੇਵੇਂ ਮੁਲਜ਼ਮ ਸੁਖਵਿੰਦਰ ਸਿੰਘ…