ਚੰਡੀਗੜ੍ਹ, 19 ਜੁਲਾਈ- ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਕੇਂਦਰ ਸਰਕਾਰ ਵਲੋਂ ਬਣਾਈ ਐੱਮ.ਐੱਸ.ਪੀ. ਕਮੇਟੀ ‘ਚ ਪੰਜਾਬ ਨੂੰ ਬਾਹਰ ਰੱਖਣ ਦੀ ਨਿਖੇਧੀ ਕੀਤੀ ਹੈ। ਰਾਘਵ ਚੱਢਾ ਨੇ ਕਿਹਾ ਕਿ ਪੰਜਾਬ ਨੂੰ ਜਾਣ ਬੁੱਝ ਕੇ ਬਾਹਰ ਰੱਖ ਕੇ ਕੇਂਦਰ ਸਰਕਾਰ ਨੇ ਸਾਡੇ ਲੋਕਾਂ ਦਾ ਅਪਮਾਨ ਕੀਤਾ ਹੈ।
Related Posts
ਐਕਸ਼ਨ ’ਚ ਦਿੱਲੀ ਸਰਕਾਰ
ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ (Arvind Kejriwal) ਵੱਲੋਂ ਦਿੱਲੀ ਦੀਆਂ ਟੁੱਟੀਆਂ ਸੜਕਾਂ ਦੀ ਮੁਰੰਮਤ…
CM ਮਾਨ ਤੇ ਬਿਕਰਮ ਵਿਚਾਲੇ ਜੁਬਾਨੀ ਜੰਗ ਸ਼ੁਰੂ, ਮਜੀਠੀਆ ਨੇ ਕਿਹਾ- ਇਹ ਦੱਸ ਕਾਫ਼ਿਲਾ ਕਿਵੇਂ ਲੁੱਟਿਆ
ਜਲੰਧਰ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਸਾਖੀ ਮੌਕੇ ਮਜੀਠੀਆ ਪਰਿਵਾਰ ’ਤੇ ਸਿਆਸੀ ਹਮਲਾ ਬੋਲਿਆ, ਜਿਸ ਤੋਂ ਬਾਅਦ…
ISRO ਨੇ ਰਚਿਆ ਇਤਿਹਾਸ, ਭਾਰਤ ਦਾ ਪਹਿਲਾ ਪ੍ਰਾਈਵੇਟ ਰਾਕੇਟ Vikram-S ਕੀਤਾ ਲਾਂਚ
ਨੈਸ਼ਨਲ ਡੈਸਕ– ਭਾਰਤ ਦੇ ਪੁਲਾੜ ਨੇ ਅੱਜ ਉਸ ਸਮੇਂ ਨਵੀਆਂ ਉਚਾਈਆਂ ਨੂੰ ਛੂਹਿਆ ਜਦੋਂ ਭਾਰਤੀ ਪੁਲਾੜ ਖੋਜ ਸੰਸਥਾ (ISRO) ਨੇ…