ਮੇਵਾਤ, 19 ਜੁਲਾਈ- ਹਰਿਆਣਾ ‘ਚ ਭਾਜਪਾ ਦੀ ਸਰਕਾਰ ‘ਚ ਮਾਈਨਿੰਗ ਮਾਫ਼ੀਆ ਬੇਲਗਾਮ ਹੋ ਗਿਆ ਹੈ। ਮਾਈਨਿੰਗ ਮਾਫ਼ੀਆ ਨੇ ਡੀ.ਐੱਸ.ਪੀ. ਨੂੰ ਕੁਚਲ ਕੇ ਮੌਤ ਦੇ ਘਾਟ ਉਤਾਰ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਡੀ.ਐੱਸ.ਪੀ. ਸੁਰੇਂਦਰ ਸਿੰਘ ਨਾਜਾਇਜ਼ ਮਾਈਨਿੰਗ ਰੋਕਣ ਗਏ ਸਨ। ਇਸ ਦੌਰਾਨ ਉਸ ਨੂੰ ਨਿਸ਼ਾਨਾ ਬਣਾਇਆ ਗਿਆ।
Related Posts
ਮਹਾਰਾਸ਼ਟਰ ਦੇ ਰਾਜਪਾਲ ਨੇ ਊਧਵ ਠਾਕਰੇ ਨੂੰ ਕਿਹਾ ਕੱਲ੍ਹ ਬਹੁਮਤ ਸਾਬਤ ਕਰਨ ਲਈ
ਮੁੰਬਈ, 29 ਜੂਨ – ਮਹਾਰਾਸ਼ਟਰ ਦੇ ਰਾਜਪਾਲ ਭਗਤ ਸਿੰਘ ਕੋਸ਼ਿਆਰੀ ਨੇ ਮੁੱਖ ਮੰਤਰੀ ਊਧਵ ਠਾਕਰੇ ਨੂੰ ਕੱਲ੍ਹ ਬਹੁਮਤ ਸਾਬਤ ਕਰਨ…
ਪੰਜਾਬ ਦਾ ਇਹ ਨੈਸ਼ਨਲ ਹਾਈਵੇਅ ਹੋਇਆ ਜਾਮ, ਠੱਪ ਹੋਈ ਆਵਾਜਾਈ, ਲੱਗੀਆਂ ਲੰਬੀਆਂ ਲਾਈਨਾਂ
ਮੁਕੇਰੀਆਂ – ਜਲੰਧਰ-ਪਠਾਨਕੋਟ ਮਾਰਗ ਮੁਕੇਰੀਆਂ ਨਜ਼ਦੀਕ ਪੰਗਾਲਾ ਵਿਖੇ ਲਗਾਤਾਰ ਦੂਸਰੇ ਦਿਨ ਵੀ ਕਿਸਾਨਾਂ ਵਲੋਂ ਸੜਕ ‘ਤੇ ਬੈਠ ਕੇ ਧਰਨਾ ਜਾਰੀ…
ਕਸ਼ਮੀਰ ‘ਚ ਐਲਓਸੀ ਲਾਗਿਓਂ ਮਿਲੇ ਭਾਰੀ ਮਾਤਰਾ ਹਥਿਆਰ, ਗੋਲਾ-ਬਾਰੂਦ ਬਰਾਮਦ, ਤਲਾਸ਼ੀ ਮੁਹਿੰਮ ਜਾਰੀ
ਸ਼੍ਰੀਨਗਰ, 11 ਅਗਸਤ (ਦਲਜੀਤ ਸਿੰਘ)- ਭਾਰਤੀ ਸੁਰੱਖਿਆ ਬਲਾਂ ਨੇ ਉੱਤਰੀ ਕਸ਼ਮੀਰ ਦੇ ਬਾਂਦੀਪੋਰਾ ਜ਼ਿਲ੍ਹੇ ਦੇ ਗੁਰੇਜ਼ ਦੇ ਤਰਬਲ ਪਿੰਡ ਵਿੱਚ ਕੰਟਰੋਲ…