ਚੰਡੀਗੜ੍ਹ, 19 ਜੁਲਾਈ – ਹਰਿਆਣਾ ਦੇ ਨੂਹ ਵਿਖੇ ਨਾਜਾਇਜ਼ ਮਾਈਨਿੰਗ ਰੋਕਣ ਗਏ ਡੀ.ਐੱਸ.ਪੀ. ਸੁਰੇਂਦਰ ਸਿੰਘ ਦੀ ਹੱਤਿਆ ਨੂੰ ਲੈ ਕੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਹਰਿਆਣਾ ਸਰਕਾਰ ਵਲੋਂ ਮਾਰੇ ਗਏ ਡੀ.ਐੱਸ.ਪੀ. ਸੁਰੇਂਦਰ ਸਿੰਘ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਮੁਆਵਜ਼ਾ ਦਿੱਤਾ ਜਾਵੇਗਾ ਤੇ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ।
Related Posts
ਬਿਲਡਰ ਬਿਨਾਂ NOC ਤੋਂ ਅੰਨ੍ਹੇਵਾਹ ਬਣਾ ਰਹੇ ਹਨ ਨਾਜਾਇਜ਼ ਕਾਲੋਨੀਆਂ, ਹੁਣ ਹਾਈ ਕੋਰਟ ਨੇ ਕੀਤੀ ਕਾਰਵਾਈ; ਪੰਜਾਬ ਸਰਕਾਰ ਨੂੰ ਨੋਟਿਸ ਜਾਰੀ
ਚੰਡੀਗੜ੍ਹ। ਪੰਜਾਬ-ਹਰਿਆਣਾ ਹਾਈ ਕੋਰਟ ਨੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਬਿਲਡਰਾਂ ਨੇ ਪੁੱਡਾ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਬਿਨਾਂ ਐਨਓਸੀ ਦੇ…
ਪੰਜਾਬ ਸਰਕਾਰ ਵੱਲੋਂ IAS ਤੇ PCS ਅਧਿਕਾਰੀਆਂ ਦਾ ਤਬਾਦਲਾ
ਚੰਡੀਗੜ੍ਹ, 25 ਸਤੰਬਰ (ਦਲਜੀਤ ਸਿੰਘ)- ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਫੇਰਬਦਲ ਦੇ ਚੱਲਦਿਆਂ ਹੁਣ 5 ਆਈ. ਏ. ਐਸ. ਅਤੇ 5 ਪੀ. ਸੀ.…
ਵਿਜੇ ਸਾਂਪਲਾ ਨੂੰ ਮਿਲੇ ਸਮੀਰ ਵਾਨਖੇੜੇ, ਮੁਹੱਈਆ ਕਰਵਾਏ ਦਸਤਾਵੇਜ਼
ਨਵੀਂ ਦਿੱਲੀ,1 ਨਵੰਬਰ (ਦਲਜੀਤ ਸਿੰਘ)- ਨਾਰਕੋਟਿਕਸ ਕੰਟਰੋਲ ਬਿਊਰੋ ਦੇ ਮੁੰਬਈ ਜ਼ੋਨਲ ਮੁਖੀ ਸਮੀਰ ਵਾਨਖੇੜੇ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ…