ਚੰਡੀਗੜ੍ਹ, 20 ਜੁਲਾਈ- ਪੰਜਾਬ ‘ਚ ਆਪ ਸਾਂਸਦ ਰਾਘਵ ਚੱਢਾ ਦਾ ਕੇਂਦਰ ਦੀ ਐੱਮ.ਐੱਸ.ਪੀ. ਕਮੇਟੀ ਦੇ ਖ਼ਿਲਾਫ਼ ਅੱਜ ਵੀ ਵਿਰੋਧੀ ਜਾਰੀ ਹੈ। ਸੰਸਦ ‘ਚ ਦੂਜੇ ਦਿਨ ਵੀ Suspension Notice ਦਾਖ਼ਲ ਕੀਤਾ ਗਿਆ। ਕੇਂਦਰ ਸਰਕਾਰ ਐੱਮ.ਐੱਸ.ਪੀ. ਕਮੇਟੀ ਨੂੰ ਭੰਗ ਕਰ ਨਵੀਂ ਨਿਰਪੱਖ ਕਮੇਟੀ ਬਣਾਵੇ। ਪੰਜਾਬ ਨੂੰ ਉਸ ਦੇ ਹੱਕ ਦੇਣ।
Related Posts
ਸੁਮੇਧ ਸੈਣੀ ਦੀ ਗ੍ਰਿਫਤਾਰੀ ਦੇ ਤਾਰ ਬਰਗਾੜੀ ਕਾਂਡ ਨਾਲ ਜੁੜਨ ਦੇ ਆਸਾਰ
ਜਲੰਧਰ, 20 ਅਗਸਤ (ਦਲਜੀਤ ਸਿੰਘ)- ਪੰਜਾਬ ਦੇ ਸਾਬਕਾ ਡੀ. ਜੀ. ਪੀ. ਸੁਮੇਧ ਸੈਣੀ ਦੀ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ’ਚ…
ਜੰਮੂ ਕਸ਼ਮੀਰ : ਬਾਰਾਮੂਲਾ ‘ਚ ਲਸ਼ਕਰ ਦਾ ਅੱਤਵਾਦੀ ਸਹਿਯੋਗੀ ਗ੍ਰਿਫ਼ਤਾਰ
ਸ਼੍ਰੀਨਗਰ- ਜੰਮੂ ਕਸ਼ਮੀਰ ਪੁਲਸ ਨੇ ਬਾਰਾਮੂਲਾ ਜ਼ਿਲ੍ਹੇ ‘ਚ ਲਸ਼ਕਰ-ਏ-ਤੋਇਬਾ ਦੇ ਇਕ ਸ਼ੱਕੀ ਅੱਤਵਾਦੀ ਸਹਿਯੋਗੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਸ ਸੂਤਰਾਂ…
ETT 6635 ਅਧਿਆਪਕ ਯੂਨੀਅਨ ਪੰਜਾਬ ਨੇ ਕੀਤਾ ਸਿੱਖਿਆ ਮੰਤਰੀ ਦੀ ਕੋਠੀ ਦਾ ਘਿਰਾਓ, ਬਦਲੀਆਂ ਦੀ ਮੰਗ ਨੂੰ ਲੈ ਕੇ ਕੀਤਾ ਪ੍ਰਦਰਸ਼ਨ
ਢੇਰ : ਈਟੀਟੀ 6635 ਅਧਿਆਪਕ ਯੂਨੀਅਨ ਪੰਜਾਬ ਨੇ ਬਦਲੀਆਂ ਦੀ ਮੰਗ ਨੂੰ ਲੈ ਕੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ(Harjot bains)…