ਚੰਡੀਗੜ੍ਹ, 22 ਜੁਲਾਈ- ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਦੀ ਅਰਜ਼ੀ ‘ਤੇ ਅੱਜ 29 ਜੁਲਾਈ ਦੀ ਤਾਰੀਖ਼ ਪਾ ਦਿੱਤੀ ਗਈ, ਕਿਉਂਕਿ ਪੰਜਾਬ ਸਰਕਾਰ ਵਲੋਂ ਪੇਸ਼ ਹੋਏ ਵਕੀਲਾਂ ਦਾ ਕਹਿਣਾ ਸੀ ਕਿ ਉਹ ਇਸ ਕੇਸ ਲਈ ਦਿੱਲੀ ਤੋਂ ਸੀਨੀਅਰ ਵਕੀਲ ਬੁਲਾਉਣਾ ਚਾਹੁੰਦੇ ਹਨ ਇਸ ਲਈ ਉਨ੍ਹਾਂ ਨੂੰ ਸਮਾਂ ਦਿੱਤਾ ਜਾਵੇ। ਦੱਸਣਯੋਗ ਹੈ ਕਿ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਦੀ ਅਰਜ਼ੀ ‘ਤੇ ਪਹਿਲਾਂ ਹਾਈਕੋਰਟ ਦੇ 2 ਡਬਲ ਬੈਂਚ ਨਾਂਹ ਕਰ ਚੁੱਕੇ ਹਨ।
Related Posts
ਬਟਾਲਾ ’ਚ ਪ੍ਰਤਾਪ ਸਿੰਘ ਬਾਜਵਾ ਦਾ ਸ਼ਕਤੀ ਪ੍ਰਦਰਸ਼ਨ : ਦੋ ਨਵੇਂ ਚੇਅਰਮੈਨਾ ਦੀ ਹੋਵੇਗੀ ਤਾਜਪੋਸ਼ੀ
ਗੁਰਦਾਸਪੁਰ, 31 ਅਗਸਤ (ਦਲਜੀਤ ਸਿੰਘ)- ਪੰਜਾਬ ਸਰਕਾਰ ਵੱਲੋਂ ਬਟਾਲਾ ਵਿੱਚ ਵੱਡੀ ਰੱਦੋਬਦਲ ਕਰਦਿਆਂ ਨਿਯੁਕਤ ਕੀਤੇ ਗਏ ਦੋ ਨਵੇਂ ਚੇਅਰਮੈਨਾ ਦੀ ਤਾਜਪੋਸ਼ੀ…
ਦਰਦਨਾਕ ਸੜਕ ਹਾਦਸੇ ‘ਚ ਤਿੰਨ ਹਲਾਕ
ਚੌਲਾਂਗ, 4 ਜੁਲਾਈ- ਜਲੰਧਰ-ਪਠਾਨਕੋਟ ਕੌਮੀ ਮਾਰਗ ‘ਤੇ ਗ੍ਰੇਟ ਪੰਜਾਬ ਪੈਲੇਸ ਖੱਖਾਂ ਨਜ਼ਦੀਕ ਅੱਜ ਸਵੇਰੇ ਵਾਪਰੇ ਇਕ ਭਿਆਨਕ ਸੜਕ ਹਾਦਸੇ ਦੌਰਾਨ…
ਓਮ ਪ੍ਰਕਾਸ਼ ਚੌਟਾਲਾ ਤਿਹਾੜ ਜੇਲ੍ਹ ਤੋਂ ਹੋਏ ਰਿਹਾਅ
ਹਰਿਆਣਾ, 2 ਜੁਲਾਈ (ਦਲਜੀਤ ਸਿੰਘ)- ਹਰਿਆਣਾ ਦੇ ਬਹੁਚਰਚਿਤ ਅਧਿਆਪਕ ਭਰਤੀ ਘਪਲੇ ਮਾਮਲੇ ‘ਚ 10 ਸਾਲ ਦੀ ਸਜ਼ਾ ਕੱਟ ਰਹੇ ਸੂਬੇ…