ਚੰਡੀਗੜ੍ਹ, 22 ਜੁਲਾਈ- ਮੁੱਖ ਮੰਤਰੀ ਭਗਵੰਤ ਮਾਨ ਨੇ ਐੱਮ.ਐੱਸ.ਪੀ. ਕਮੇਟੀ ‘ਚ ਪੰਜਾਬ ਦੀ ਬਣਦੀ ਨੁਮਾਇੰਦਗੀ ਦੇਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨੂੰ ਚਿੱਠੀ ਲਿਖੀ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੇ ਹਰੀ ਕ੍ਰਾਂਤੀ ‘ਚ ਵੱਡਾ ਹਿੱਸਾ ਪਾਇਆ ਹੈ ਅਤੇ ਉਨ੍ਹਾਂ ਦੇ ਹੱਕਾਂ ਨੂੰ ਵਿਸਾਰਿਆ ਨਹੀਂ ਜਾ ਸਕਦਾ।
Related Posts
ਪਾਕਿਸਤਾਨੀ ਸਮੱਗਲਰਾਂ ਵੱਲੋਂ ਡਰੋਨਾਂ ਰਾਹੀਂ ਸੁੱਟੀ ਹੈਰੋਇਨ ਬੀਐਸਐਫ ਨੇ ਫੜੀ
ਅੰਮ੍ਰਿਤਸਰ : ਬੀਐਸਐਫ ਤੇ ਕਸਟਮ ਵਿਭਾਗ ਨੇ ਸ਼ਨਿਚਰਵਾਰ ਸਵੇਰੇ ਅਟਾਰੀ ਇਲਾਕੇ ‘ਚ ਤਲਾਸ਼ੀ ਮੁਹਿੰਮ ਦੌਰਾਨ 461 ਗ੍ਰਾਮ ਹੈਰੋਇਨ ਬਰਾਮਦ ਕੀਤੀ…
ਚੰਡੀਗੜ੍ਹ ਵਿਖੇ ਮੁੱਖ ਮੰਤਰੀ ਦਫ਼ਤਰ ਦਾ ਘਿਰਾਓ ਕਰਨ ਜਾ ਰਹੇ ਐੱਨ.ਐਸ.ਯੂ.ਆਈ. ਵਰਕਰਾਂ ਨੂੰ ਪੁਲਿਸ ਨੇ ਲਿਆ ਹਿਰਾਸਤ ‘ਚ
ਚੰਡੀਗੜ੍ਹ, 17 ਸਤੰਬਰ- ਚੰਡੀਗੜ੍ਹ ਦੇ ਸੈਕਟਰ-15 ਸਥਿਤ ਪੰਜਾਬ ਕਾਂਗਰਸ ਭਵਨ ਵਿਖੇ ਐੱਨ.ਐਸ.ਯੂ.ਆਈ. ਵਰਕਰਾਂ ਨੇ ਪੰਜਾਬ ‘ਚ ਬੇਰੁਜ਼ਗਾਰੀ ਦੇ ਮੁੱਦੇ ਨੂੰ…
ਕੱਲ੍ਹ ਵਿਆਹ ਕਰਵਾਉਣਗੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਵਿਆਹ ਕਰਵਾਉਣ ਜਾ ਰਹੇ ਹਨ। ਮੁੱਖ ਮੰਤਰੀ ਕੱਲ੍ਹ ਵੀਰਵਾਰ ਨੂੰ…