ਚੰਡੀਗੜ੍ਹ, 26 ਜੁਲਾਈ- ਪੰਜਾਬ ਦੇ ਐਡਵੋਕੇਟ ਜਨਰਲ ਅਨਮੋਲ ਰਤਨ ਸਿੰਘ ਸਿੱਧੂ ਵਲੋਂ ਅੱਜ ਅਸਤੀਫ਼ਾ ਦਿੱਤਾ ਗਿਆ ਹੈ। ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਸੀਨੀਅਰ ਵਕੀਲ ਅਨਮੋਲ ਰਤਨ ਸਿੰਘ ਸਿੱਧੂ ਨੂੰ ਪੰਜਾਬ ਦਾ ਐਡਵੋਕੇਟ ਜਨਰਲ ਨਿਯੁਕਤ ਕੀਤਾ ਗਿਆ ਸੀ ਪਰ ਉਨ੍ਹਾਂ ਨੇ ਅੱਜ ਇਸ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਵਲੋਂ ਅਸਤੀਫ਼ਾ ਦੇਣ ਦਾ ਕਾਰਨ ਨਿੱਜੀ ਦੱਸਿਆ ਜਾ ਰਿਹਾ ਹੈ।
Related Posts
ਅਨੁਰਾਗ ਠਾਕੁਰ ਨੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ
ਵੋਟਾਂ ਨੇ ਬਈ ਵੋਟਾਂ ਨੇ : ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ।…
ਬੇਅਦਬੀ ਮਾਮਲੇ ’ਤੇ ਆਇਆ ਸਭ ਤੋਂ ਪਹਿਲਾ ਵੱਡਾ ਫ਼ੈਸਲਾ, ਅਦਾਲਤ ਨੇ 3 ਡੇਰਾ ਪ੍ਰੇਮੀਆਂ ਨੂੰ ਦੋਸ਼ੀ ਦਿੱਤਾ ਕਰਾਰ
ਮੋਗਾ- ਪੰਜਾਬ ’ਚ ਵਾਪਰੀਆਂ ਬੇਅਦਬੀ ਦੇ ਮਾਮਲਿਆਂ ਦੀਆਂ ਘਟਨਾਵਾਂ ’ਤੇ ਮੋਗਾ ਦੀ ਅਦਾਲਤ ਵੱਲੋਂ ਸਭ ਤੋਂ ਪਹਿਲਾ ਅਤੇ ਵੱਡਾ ਫ਼ੈਸਲਾ…
ਬਾਰਾਮੂਲਾ ਐਨਕਾਊਂਟਰ : ਤਿੰਨ ਸੈਨਿਕਾਂ ਅਤੇ ਇਕ ਨਾਗਰਿਕ ਨੂੰ ਆਈਆਂ ਮਾਮੂਲੀ ਸੱਟਾਂ
ਸ੍ਰੀਨਗਰ, 21 ਅਪ੍ਰੈਲ (ਬਿਊਰੋ)- ਜੰਮੂ ਕਸ਼ਮੀਰ ਦੇ ਬਾਰਾਮੂਲਾ ਦੇ ਪਰਿਸਵਾਨੀ ਇਲਾਕੇ ‘ਚ ਅੱਤਵਾਦੀਆਂ ਤੇ ਸੁਰੱਖਿਆ ਬਲਾਂ ਵਿਚ ਮੁਕਾਬਲਾ ਚੱਲ ਰਿਹਾ…