ਨਵੀਂ ਦਿੱਲੀ, 27 ਜੁਲਾਈ- ‘ਆਪ’ ਦੇ ਸੰਸਦ ਮੈਂਬਰ ਸੰਜੇ ਸਿੰਘ ਨੂੰ ਕੱਲ੍ਹ ਨਾਅਰੇ ਲਾਉਣ, ਕਾਗਜ਼ ਪਾੜਨ ਅਤੇ ਸਪੀਕਰ ਦੀ ਕੁਰਸੀ ਵੱਲ ਸੁੱਟਣ ਦੇ ਦੋਸ਼ ‘ਚ ਮੁਅੱਤਲ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਸੰਸਦ ਦਾ ਮਾਨਸੂਨ ਸੈਸ਼ਨ ਚੱਲ ਰਿਹਾ ਹੈ। ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਸੈਸ਼ਨ ਹੰਗਾਮੇਦਾਰ ਹੀ ਚੱਲ ਰਿਹਾ ਹੈ।
Related Posts
ਕਿਸਾਨਾਂ ਦਾ ਸੰਘਰਸ਼ ਮੁਲਕ ਵਿਚ ਜਮਹੂਰੀਅਤ ਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਨਿਰਣਾਇਕ ਮੋੜ : ਮੁੱਖ ਮੰਤਰੀ ਚੰਨੀ
ਲੁਧਿਆਣਾ, 23 ਨਵੰਬਰ (ਦਲਜੀਤ ਸਿੰਘ)- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਹੈ ਕਿ ਤਿੰਨ ਕਾਲੇ ਖੇਤੀ ਕਾਨੂੰਨਾਂ ਵਿਰੁੱਧ…
ਪ੍ਰਧਾਨ ਮੰਤਰੀ ਦੀ ਜੰਮੂ ਕਸ਼ਮੀਰ ਦੇ ਪਿੰਡ ਪੱਲੀ ਫੇਰੀ ਤੋਂ ਪਹਿਲਾਂ ਸੁਰੱਖਿਆ ਸਖ਼ਤ
ਸ੍ਰੀਨਗਰ, 23 ਅਪ੍ਰੈਲ – ਪ੍ਰਧਾਨ ਮੰਤਰੀ ਦੀ ਜੰਮੂ ਕਸ਼ਮੀਰ ਦੇ ਪਿੰਡ ਪੱਲੀ ਫੇਰੀ ਤੋਂ ਪਹਿਲਾਂ ਸੁਰੱਖਿਆ ਸਖ਼ਤ ਕਰ ਦਿੱਤੀ ਗਈ…
ਅੱਤਵਾਦੀ ਸੰਗਠਨ ਨੇ ਜਾਰੀ ਕੀਤੀਆਂ ਪੁੰਛ ਹਮਲੇ ਦੀਆਂ ਫੋਟੋਆਂ
ਪੁੰਛ- ਪੁੰਛ ਜ਼ਿਲ੍ਹੇ ’ਚ ਜੰਮੂ-ਕਸ਼ਮੀਰ ਰਾਸ਼ਟਰੀ ਰਾਜ ਮਾਰਗ ’ਤੇ ਸਥਿਤ ਤੋਤਾਗਲੀ ਖੇਤਰ ’ਚ ਵੀਰਵਾਰ ਨੂੰ ਰਮਜਾਨ ਦੇ ਪਵਿੱਤਰ ਮਹੀਨੇ ’ਚ…