ਚੰਡੀਗੜ੍ਹ, 29 ਜੁਲਾਈ- ਮੁੱਖ ਮੰਤਰੀ ਭਗਵੰਤ ਮਾਨ ਨੇ ਭਗਤ ਪੂਰਨ ਸਿੰਘ ਜੀ ਦੀ ਨਿਰਸੁਆਰਥ ਸੇਵਾ ਨੂੰ ਨਿੱਘੀ ਸ਼ਰਧਾਂਜਲੀ ਭੇਟ ਕਰਦੇ ਹੋਏ ਅਹਿਮ ਫ਼ੈਸਲਾ ਲਿਆ ਹੈ। ਉਨ੍ਹਾਂ ਨੇ ਇਸ ਸੰਬੰਧੀ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਹੁਣ ਸਿਵਲ ਹਸਪਤਾਲ ਖੰਨਾ ਦੇ ਟਰੌਮਾ ਸੈਂਟਰ ਦਾ ਨਾਂਅ ਭਗਤ ਪੂਰਨ ਸਿੰਘ ਜੀ ਦੇ ਨਾਂਅ ‘ਤੇ ਹੋਵੇਗਾ, ਜਿਸ ਦੀ ਮਨਜ਼ੂਰੀ ਵਿਭਾਗ ਨੂੰ ਦੇ ਦਿੱਤੀ ਗਈ ਹੈ।
Related Posts
ਝਾਰਖੰਡ ‘ਚ ਵੱਡਾ ਰੇਲ ਹਾਦਸਾ, ਮੁੰਬਈ-ਹਾਵੜਾ ਮੇਲ ਪਟੜੀ ਤੋਂ ਉਤਰੀ, 2 ਯਾਤਰੀ ਦੀ ਮੌਤ, ਕਈ ਜ਼ਖਮੀ
ਝਾਰਖੰਡ ਦੇ ਸਰਾਏਕੇਲਾ-ਖਰਸਾਵਾਂ ਜ਼ਿਲ੍ਹੇ ‘ਚ ਮੰਗਲਵਾਰ ਤੜਕੇ ਟ੍ਰੇਨ ਨੰਬਰ 12810 ਮੁੰਬਈ-ਹਾਵੜਾ ਮੇਲ ਦੇ 18 ਡੱਬੇ ਪਟੜੀ ਤੋਂ ਉਤਰ ਗਏ। ਇਸ…
ਸਖ਼ਤ ਸੁਰੱਖਿਆ ਵਿਚਕਾਰ 30 ਜੂਨ ਤੋਂ ਸ਼ੁਰੂ ਹੋਵੇਗੀ ਅਮਰਨਾਥ ਯਾਤਰਾ
ਜੰਮੂ, 16 ਅਪ੍ਰੈਲ (ਬਿਊਰੋ)- ਇਸ ਸਾਲ 30 ਜੂਨ ਤੋਂ 11 ਅਗਸਤ ਤੱਕ ਹੋਣ ਵਾਲੀ ਬਾਬਾ ਅਮਰਨਾਥ ਦੀ ਸਾਲਾਨਾ ਯਾਤਰਾ ਨੂੰ…
ਦਿੱਲੀ ਦੇ ਮੁੱਖ ਮੰਤਰੀ ਨੇ ਪੰਜਾਬ ਨਾਲ ਕੀਤਾ ਵਿਸ਼ਵਾਸ ਘਾਤ : ਡਾ. ਦਲਜੀਤ ਸਿੰਘ ਚੀਮਾ
ਚੰਡੀਗੜ੍ਹ, 10 ਜੁਲਾਈ (ਦਲਜੀਤ ਸਿੰਘ)- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਵਲੋਂ ਸੁਪਰੀਮ ਕੋਰਟ ਦੇ ਵਿਚ ਪਾਈ ਗਈ ਪੰਜਾਬ…