ਚੰਡੀਗੜ੍ਹ, 29 ਜੁਲਾਈ – ਐਨ.ਡੀ.ਪੀ.ਐੱਸ. ਮਾਮਲੇ ‘ਚ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ‘ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਇਕ ਵਾਰ ਫਿਰ ਤੋਂ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ।ਅੱਜ ਤਕਰੀਬਨ 3 ਘੰਟੇ ਚੱਲੀ ਬਹਿਸ ਤੋਂ ਬਾਅਦ ਹਾਈਕੋਰਟ ਨੇ ਫ਼ੈਸਲਾ ਸੁਰੱਖਿਅਤ ਰੱਖ ਲਿਆ।
Related Posts
ਵਿਧਾਨ ਸਭਾ ਚੋਣ ਨਤੀਜੇ 2024: ਹਰਿਆਣਾ ਅਤੇ ਜੰਮੂ-ਕਸ਼ਮੀਰ ‘ਚ ਵੋਟਾਂ ਦੀ ਗਿਣਤੀ ਸ਼ੁਰੂ
ਨੈਸ਼ਨਲ ਡੈਸਕ- ਹਰਿਆਣਾ ਅਤੇ ਜੰਮੂ-ਕਸ਼ਮੀਰ ‘ਚ ਵਿਧਾਨ ਸਭਾ ਚੋਣਾਂ ਖ਼ਤਮ ਹੋਣ ਮਗਰੋਂ ਹੁਣ ਸਾਰਿਆਂ ਨੂੰ ਨਤੀਜਿਆਂ ਦੀ ਉਡੀਕ ਹੈ। ਸਵੇਰੇ…
ਰੂਪਨਗਰ ਵਿਖੇ ਆਮ ਆਦਮੀ ਕਲੀਨਿਕ ਦੇ ਡਾਕਟਰ ਨੇ ਦੂਜੇ ਦਿਨ ਹੀ ਦਿੱਤਾ ਅਸਤੀਫ਼ਾ
ਰੂਪਨਗ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦੇਸ਼ ਦੇ 75ਵੇਂ ਅਜ਼ਾਦੀ ਦਿਹਾੜੇ ਮੌਕੇ ਪੰਜਾਬ ’ਚ 75 ਆਮ ਆਦਮੀ…
ਮੁੱਖ ਮੰਤਰੀ ਚੰਨੀ ਦੀ ਰਿਹਾਇਸ਼ ਵੱਲ ਵੱਧ ਰਹੇ ਸੁਖਬੀਰ ਬਾਦਲ ਸਣੇ ਕਈ ਅਕਾਲੀ ਆਗੂ ਹਿਰਾਸਤ ‘ਚ
ਮੋਹਾਲੀ, 29 ਸਤੰਬਰ (ਦਲਜੀਤ ਸਿੰਘ)- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਰਿਹਾਇਸ਼ ਦਾ ਘਿਰਾਓ ਕਰਨ ਲਈ ਮੋਹਾਲੀ ਤੋਂ ਅਕਾਲੀ…