ਚੰਡੀਗੜ੍ਹ, 30 ਜੁਲਾਈ- ਪੰਜਾਬ ਦੀਆਂ ਮੈਡੀਕਲ ਸੇਵਾਵਾਂ ਦੇ ਸਰਵਉੱਚ ਸਤਿਕਾਰਯੋਗ ਡਾਕਟਰ ਨਾਲ ਅਪਮਾਨਜਨਕ ਵਿਵਹਾਰ ਦੀ ਫੈਡਰੇਸ਼ਨ ਆਫ਼ ਰੈਜ਼ੀਡੈਂਟ ਡਾਕਟਰਜ਼ ਐਸੋਸੀਏਸ਼ਨ (ਫੋਰਡਾ) ਵਲੋਂ ਨਿਖੇਧੀ ਕੀਤੀ ਗਈ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਅਸੀਂ ਪੰਜਾਬ ਦੇ ਮੁੱਖ ਮੰਤਰੀ ਤੋਂ ਫੌਰੀ ਦਖ਼ਲ ਦੀ ਮੰਗ ਕਰਦੇ ਹਾਂ।
Related Posts
ਸ੍ਰੀ ਚਮਕੌਰ ਸਾਹਿਬ ਵਿਖੇ ਦਸਵੇਂ ਪਾਤਸ਼ਾਹ ਜੀ ਦੇ ਵੱਡੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ 3 ਰੋਜ਼ਾ ਸ਼ਹੀਦੀ ਜੋੜ ਮੇਲਾ ਸ਼ੁਰੂ
ਰੋਪੜ- ਰੋਪੜ ਜ਼ਿਲ੍ਹੇ ਵਿੱਚ ਸ੍ਰੀ ਚਮਕੌਰ ਸਾਹਿਬ ਦੀ ਇਤਿਹਾਸਿਕ ਨਗਰੀ ਵਿਖੇ ਸਰਬੰਸਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ…
ਚੰਡੀਗੜ੍ਹ ਦੇ ਨਾਮੀ ਸਕੂਲ ‘ਚ ਵੱਡਾ ਹਾਦਸਾ, ਸਕੂਲ ‘ਚ ਡਿੱਗਿਆ ਵੱਡਾ ਦਰਖਤ, 1 ਦੀ ਮੌਤ, ਕਈ ਜ਼ਖ਼ਮੀ
ਚੰਡੀਗੜ੍ਹ, 8 ਜੁਲਾਈ- ਚੰਡੀਗੜ੍ਹ ਦੇ ਸੈਕਟਰ 9 ‘ਚ ਸਥਿਤ ਨਾਮੀ ਸਕੂਲ ‘ਚ ਵੱਡਾ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ।…
ਭਾਰਤ-ਆਸਟ੍ਰੇਲੀਆ ਤੀਸਰਾ ਟੈਸਟ:ਪਹਿਲੀ ਪਾਰੀ ‘ਚ ਭਾਰਤ ਦੀ ਪੂਰੀ ਟੀਮ 109 ਦੌੜਾਂ ਬਣਾ ਕੇ ਆਊਟ
ਇੰਦੌਰ, 1 ਮਾਰਚ-ਤੀਸਰੇ ਟੈਸਟ ਵਿਚ ਆਸਟ੍ਰੇਲੀਆ ਖ਼ਿਲਾਫ਼ ਟਾਸ ਜਿੱਤ ਕੇ ਭਾਰਤੀ ਟੀਮ ਨੇ ਪਹਿਲਾਂ ਬੱਲੇਬਾਜ਼ੀ ਦਾ ਫ਼ੈਸਲਾ ਕੀਤਾ। ਖ਼ਰਾਬ ਬੱਲੇਬਾਜ਼ੀ…