ਲੁਧਿਆਣਾ, 15 ਜੁਲਾਈ (ਦਲਜੀਤ ਸਿੰਘ)- ਕੇਂਦਰ ਸਰਕਾਰ ਵਲੋਂ ਵੱਖ-ਵੱਖ ਸੜਕੀ ਪ੍ਰਾਜੈਕਟਾਂ ਵਿਚ ਕਿਸਾਨਾਂ ਦੀਆਂ ਜ਼ਮੀਨਾਂ ਐਕਵਾਇਰ ਕੀਤੀਆਂ ਜਾ ਰਹੀਆਂ ਹਨ। ਜ਼ਮੀਨ ਦਾ ਪੂਰਾ ਮੁਆਵਜ਼ਾ ਲੈਣ ਲਈ ਅੱਜ ਰੋਡ ਸੰਘਰਸ਼ ਕਮੇਟੀ ਦੀ ਅਗਵਾਈ ‘ਚ ਕਿਸਾਨਾਂ ਵਲੋਂ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਐਲਾਨ ਕੀਤਾ ਕਿ ਜਦੋਂ ਤੱਕ ਉਨ੍ਹਾਂ ਦੀ ਜ਼ਮੀਨ ਐਕੁਆਇਰ ਕਰਨ ਦਾ ਪੂਰਾ ਮੁਆਵਜ਼ਾ ਨਹੀਂ ਦਿੱਤਾ ਜਾਂਦਾ, ਉਦੋਂ ਤੱਕ ਸੰਘਰਸ਼ ਜਾਈ ਰਹੇਗਾ।
Related Posts
ਜੇਲ੍ਹ ‘ਚ ਬੰਦ ਅੱਬਾਸ ਅੰਸਾਰੀ ਦੀ ਪਤਨੀ ਨਿਖਤ ਗ੍ਰਿਫ਼ਤਾਰ
ਚਿੱਤਰਕੂਟ – ਉੱਤਰ ਪ੍ਰਦੇਸ਼ ਦੇ ਚਿਤਰਕੂਟ ਜ਼ਿਲ੍ਹੇ ਦੀ ਰਾਗੋਲੀ ਜ਼ਿਲਾ ਜੇਲ੍ਹ ‘ਚ ਬੰਦ ਮਾਫੀਆ ਮੁਖਤਾਰ ਅੰਸਾਰੀ ਦੇ ਬੇਟੇ ਅੱਬਾਸ ਅੰਸਾਰੀ…
ਪਾਕਿ ਦੀਆਂ ਨਾਪਾਕ ਹਰਕਤਾਂ ਜਾਰੀ, ਬੀ.ਐੱਸ.ਐੱਫ. ਨੇ ਵੱਖੋ-ਵੱਖ ਸੂਬਿਆਂ ‘ਚ ਫੜੇ 2 ਹੋਰ ਡਰੋਨ
ਨੈਸ਼ਨਲ ਡੈਸਕ: ਰਾਜਸਥਾਨ ਵਿਚ ਕੌਮਾਂਤਰੀ ਸੀਮਾ ਪਾਰ ਤੋਂ ਆਏ ਇਕ ਪਾਕਿਸਤਾਨੀ ਡਰੋਨ ਨੂੰ ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਨੇ ਸੋਮਵਾਰ ਸ਼ਾਮ…
ਭਕਨਾ ਖੁਰਦ ਐਨਕਾਊਂਟਰ ਵਾਲੇ ਘਰ ਦੀਆਂ ਪਹਿਲੀਆਂ ਤਸਵੀਰਾਂ ਆਈਆਂ ਸਾਹਮਣੇ
ਅਜਨਾਲਾ, 21 ਜੁਲਾਈ- ਅੰਮ੍ਰਿਤਸਰ ਦੇ ਪਿੰਡ ਭਕਨਾ ਖੁਰਦ ਵਿਖੇ ਬੀਤੇ ਕੱਲ੍ਹ ਹੋਏ ਐਨਕਾਊਂਟਰ ਵਾਲੇ ਘਰ ਦੀਆਂ ਪਹਿਲੀਆਂ ਤਸਵੀਰਾਂ ਸਾਹਮਣੇ ਆਈਆਂ…