ਚੰਡੀਗੜ੍ਹ, 2 ਅਗਸਤ – ਗੋਬਿੰਦ ਸਾਗਰ ਝੀਲ ‘ਚ ਡੁੱਬ ਕੇ ਜਾਨਾਂ ਗੁਆਉਣ ਵਾਲੇ ਬਨੂੜ ਦੇ 7 ਨੌਜਵਾਨਾਂ ਦੀ ਮੌਤ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੀੜਤ ਪਰਵਾਰਾਂ ਨਾਲ ਦੁੱਖ ਸਾਂਝਾ ਕੀਤਾ ਹੈ। ਇਸ ਨੂੰ ਲੈ ਕੇ ਕੀਤੇ ਟਵੀਟ ਵਿਚ ਭਗਵੰਤ ਮਾਨ ਨੇ ਕਿਹਾ ਕਿ ਮ੍ਰਿਤਕ ਨੌਜਵਾਨਾਂ ਦੇ ਹਰੇਕ ਪਰਿਵਾਰ ਨੂੰ ਮੁੱਖ ਮੰਤਰੀ ਰਾਹਤ ਫ਼ੰਡ ‘ਚੋਂ 1 ਲੱਖ ਰੁਪਏ ਦੀ ਆਰਥਿਕ ਸਹਾਇਤਾ ਦਿੱਤੀ ਜਾਵੇਗੀ।
Related Posts
ਅਹਿਮ ਖ਼ਬਰ : ਚੋਣ ਜ਼ਾਬਤੇ ਤੋਂ ਪਹਿਲਾਂ ਹੀ ਜ਼ਿਲ੍ਹਾ ਮੈਜਿਸਟਰੇਟ ਨੇ ਦਿੱਤੇ ਅਸਲਾ ਜਮ੍ਹਾਂ ਕਰਾਉਣ ਦੇ ਹੁਕਮ
ਅੰਮ੍ਰਿਤਸਰ, 3 ਦਸੰਬਰ (ਦਲਜੀਤ ਸਿੰਘ)- ਵਿਧਾਨ ਸਭਾ ਚੋਣ 2022 ਦੀ ਤਾਰੀਖ਼ ਅਜੇ ਤੱਕ ਘੋਸ਼ਿਤ ਨਹੀਂ ਕੀਤੀ ਗਈ ਅਤੇ ਨਾ ਹੀ…
ਬਿਜਲੀ ਕੱਟਾ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਗੁਰੂ ਹਰ ਸਹਾਏ ‘ਚ ਵਿਸ਼ਾਲ ਧਰਨਾ
ਗੁਰੂ ਹਰ ਸਹਾਏ, 2 ਜੁਲਾਈ (ਦਲਜੀਤ ਸਿੰਘ)- ਘਰੇਲੂ ਬਿਜਲੀ ਦੇ ਲੱਗ ਰਹੇ ਅਣ ਐਲਾਨੇ ਕੱਟਾਂ ਅਤੇ ਨਹਿਰੀ ਪਾਣੀ ਦੀ ਘਾਟ ਦੇ…
ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇ ‘ਤੇ ਬੇਕਾਬੂ ਫ਼ੌਜੀ ਟਰੱਕ ਪਲਟਿਆ
ਟਾਂਡਾ ਉੜਮੁੜ : ਸ਼ਨੀਵਾਰ ਸ਼ਾਮ ਜਲੰਧਰ ਪਠਾਨਕੋਟ ਨੈਸ਼ਨਲ ਹਾਈਵੇ ਤੇ ਪੈਂਦੇ ਜਾਜਾ ਚੌਂਕ ਨੇੜੇ ਹਾਈਵੇ ‘ਤੇ ਪੁਲ਼ ਉਤਰਦੇ ਸਮੇਂ ਇੱਕ…