ਨਵੀਂ ਦਿੱਲੀ, 3 ਅਗਸਤ- ਆਮ ਆਦਮੀ ਪਾਰਟੀ ਦੇ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਦੇ ਆਲੇ ਦੁਆਲੇ ਸਰਾਵਾਂ ਤੇ 12 ਫ਼ੀਸਦੀ ਜੀ.ਐੱਸ.ਟੀ. ਲਗਾਉਣ ‘ਤੇ ਚਰਚਾ ਕਰਨ ਲਈ ਰਾਜ ਸਭਾ ਵਿਚ ਕੰਮ ਰੋਕੋ ਨੋਟਿਸ ਦਿੱਤਾ ਹੈ।
Related Posts
22 ਸਤੰਬਰ ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ – ਭਗਵੰਤ ਮਾਨ
ਚੰਡੀਗੜ੍ਹ, 19 ਸਤੰਬਰ – ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ 22 ਸਤੰਬਰ ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ…
CM ਮਾਨ ਮਗਰੋਂ ਸਪੀਕਰ ਨੂੰ ਵੀ ਨਹੀਂ ਮਿਲੀ ਵਿਦੇਸ਼ ਦੌਰੇ ਲਈ ਮਨਜ਼ੂਰੀ, ਸਿਆਸੀ ਕਾਨਫ਼ਰੰਸ ਲਈ ਜਾਣਾ ਸੀ USA
ਚੰਡੀਗੜ੍ਹ: ਕੇਂਦਰ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਤੋਂ ਬਾਅਦ ਹੁਣ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ…
ਪੰਜਾਬ ਭਾਜਪਾ ਦੇ ਨਵੇਂ ਅਹੁਦੇਦਾਰਾਂ ਦਾ ਐਲਾਨ
ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਪੰਜਾਬ ਨੇ ਨਵੇਂ ਸੂਬਾਈ ਅਹੁਦੇਦਾਰਾਂ ਦਾ ਐਲਾਨ ਕੀਤਾ ਹੈ। ਇਸ ਸਬੰਧੀ ਪੰਜਾਬ ਭਾਜਪਾ ਦੇ ਪ੍ਰਧਾਨ…