ਨਵੀਂ ਦਿੱਲੀ, 3 ਅਗਸਤ- ਪੰਜਾਬ ਤੋਂ ਰਾਜ ਸਭਾ ਮੈਂਬਰ ਹਰਭਜਨ ਸਿੰਘ ਵਲੋਂ ਰਾਜ ਸਭਾ ‘ਚ ਅਫ਼ਗਾਨਿਸਤਾਨ ‘ਚ ਸਿੱਖ ਕੌਮ ‘ਤੇ ਹੁੰਦੇ ਹਮਲਿਆਂ ਦਾ ਮੁੱਦਾ ਚੁੱਕਿਆ ਹੈ। ਉਨ੍ਹਾਂ ਨੇ ਕਿਹਾ ਕਿ ਹਮਲੇ ਸਿਰਫ਼ ਸਿੱਖ ਕੌਮ ‘ਤੇ ਹੀ ਕਿਉਂ ਹੁੰਦੇ ਹਨ। ਇਸ ਦੌਰਾਨ ਉਨ੍ਹਾਂ ਵਲੋਂ ਕਾਬੁਲ ‘ਚ ਗੁਰਦੁਆਰੇ ‘ਤੇ ਹੋਏ ਹਮਲੇ ਦੀ ਨਿੰਦਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਸਿੱਖਾਂ ਦੀ ਵੱਖਰੀ ਪਛਾਣ ‘ਤੇ ਹਮਲਾ ਹੈ।
Related Posts
ਸਿੰਚਾਈ ਘਪਲੇ ਸਬੰਧੀ ਸਾਬਕਾ ਮੰਤਰੀ ਢਿੱਲੋਂ ਨੂੰ ਵਿਜੀਲੈਂਸ ਨੇ ਫਿਰ ਭੇਜਿਆ ਸੰਮਨ, ਪੁੱਛਗਿੱਛ ਲਈ ਬੁਲਾਇਆ
ਚੰਡੀਗੜ੍ਹ – ਪੰਜਾਬ ਦੇ ਸਿੰਚਾਈ ਵਿਭਾਗ ‘ਚ ਕਥਿਤ ਤੌਰ ’ਤੇ ਸੈਂਕੜੇ ਕਰੋੜ ਦੇ ਘਪਲੇ ਦੀ ਜਾਂਚ ਸਬੰਧੀ ਸਾਬਕਾ ਮੰਤਰੀ ਸ਼ਰਨਜੀਤ…
ਵੋਟਾਂ ਪੈਣ ਦਾ ਕੰਮ ਅਮਨ ਅਮਾਨ ਨਾਲ ਸ਼ੁਰੂ, ਐੱਸਡੀ ਐੱਮ ਵੱਲੋਂ ਵੱਖ-ਵੱਖ ਪੋਲਿੰਗ ਬੂਥਾਂ ਦਾ ਦੌਰਾ
ਕਪੂਰਥਲਾ : ਪੰਚਾਇਤੀ ਚੋਣਾਂ 2024 ਲਈ ਜਿਲ੍ਹਾ ਕਪੂਰਥਲਾ ਵਿਚ ਵੋਟਾਂ ਪਾਉਣ ਦਾ ਕੰਮ ਸਵੇਰੇ 8 ਵਜੇ ਅਮਨ ਅਮਾਨ ਨਾਲ ਸ਼ੁਰੂ…
ਨਵਜੋਤ ਸਿੱਧੂ ਨੇ ਮੁੜ ਕੀਤਾ ਵੱਡਾ ‘ਧਮਾਕਾ’, ਬੇਅਦਬੀ ਮਾਮਲੇ ਨੂੰ ਲੈ ਕੇ ਉਠਾਏ ਵੱਡੇ ਸਵਾਲ
ਚੰਡੀਗੜ੍ਹ, 8 ਨਵੰਬਰ (ਦਲਜੀਤ ਸਿੰਘ)- ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੇ ਬੇਅਦਬੀ ਮਾਮਲੇ ਨੂੰ ਲੈ ਕੇ ਆਪਣੀ ਹੀ ਸਰਕਾਰ ’ਤੇ…