ਨਵੀਂ ਦਿੱਲੀ, 4 ਅਗਸਤ – ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਗੁਜਰਾਤ ਅਤੇ ਮਹਾਰਾਸ਼ਟਰ ਰਾਹੀ ਪੰਜਾਬ ‘ਚ ਭੇਜੇ ਜਾ ਰਹੇ ਨਸ਼ੇ ਦੀ ਰੋਕਥਾਮ ਲਈ ਰਾਜ ਸਭਾ ‘ਚ ਮੁਅੱਤਲੀ ਨੋਟਿਸ ਦਿੱਤਾ ਹੈ।ਉਨ੍ਹਾਂ ਦੂਸਰੇ ਸੂਬਿਆਂ ਤੋਂ ਪੰਜਾਬ ‘ਚ ਆ ਰਹੇ ਨਸ਼ੇ ਦੀ ਸਮੱਸਿਆ ਦੇ ਮੁੱਦੇ ‘ਤੇ ਬਹਿਸ ਦੀ ਮੰਗ ਕੀਤੀ ਹੈ।
Related Posts
ਸੀ.ਐਮ.ਸਿਟੀ ਹਰਿਆਣਾ ਵਿਖੇ ਮਿੰਨੀ ਸਕੱਤਰੇਤ ਦੇ ਘਿਰਾਓ ਤੋਂ ਬਾਅਦ ਕਿਸਾਨਾਂ ਦੇ ਹੌਸਲੇ ਬੁਲੰਦ
ਕਰਨਾਲ, 8 ਸਤੰਬਰ (ਦਲਜੀਤ ਸਿੰਘ)- ਬੀਤੀ 28 ਅਗਸਤ ਨੂੰ ਬਸਤਾੜਾ ਟੋਲ ਪਲਾਜ਼ਾ ਦੇ ਕੀਤੇ ਗਏ ਪੁਲਿਸ ਲਾਠੀਚਾਰਜ ਖ਼ਿਲਾਫ਼ ਸੀ.ਐਮ.ਸਿਟੀ ਹਰਿਆਣਾ…
ਅਰਵਿੰਦ ਕੇਜਰੀਵਾਲ ਨੇ ਖਰੜ ਵਿਚ ਘਰ-ਘਰ ਜਾ ਕੇ ਕੀਤਾ ਪ੍ਰਚਾਰ
ਖਰੜ, 12 ਜਨਵਰੀ (ਬਿਊਰੋ)- ਪੰਜਾਬ ਪਹੁੰਚੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਖਰੜ ਵਿਚ ਘਰ-ਘਰ ਜਾ ਕੇ ਪ੍ਰਚਾਰ ਕੀਤਾ।…
ਪੰਜਾਬ ਪੁਲਸ ਨੇ ਲਾਰੈਂਸ ਬਿਸ਼ਨੋਈ-ਰਿੰਦਾ ਗਿਰੋਹ ਦੇ 11 ਕਾਰਕੁਨ ਗ੍ਰਿਫ਼ਤਾਰ ਕਰ 7 ਸੰਭਾਵਿਤ ਕਤਲਾਂ ਨੂੰ ਟਾਲਿਆ
ਚੰਡੀਗੜ੍ਹ/ਜਲੰਧਰ (ਬਿਊਰੋ) : ਏ. ਡੀ. ਜੀ. ਪੀ. ਐਂਟੀ-ਗੈਂਗਸਟਰ ਟਾਸਕ ਫੋਰਸ (ਏ. ਜੀ. ਟੀ. ਐੱਫ.) ਪ੍ਰਮੋਦ ਬਾਨ ਨੇ ਅੱਜ ਇਥੇ ਇਕ…